12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੀਆਂ 55 ਹਲਕਾ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 04-06-2026
ਚੰਡੀਗੜ੍ਹ, 3 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰੇ ਉਪਰੰਤ ਅੱਜ ਇਸਤਰੀ ਅਕਾਲੀ ਦਲ ਦੀਆਂ 55 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਮਿਹਨਤੀ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੂੰ ਵੱਖ-ਵੱਖ 55 ਵਿਧਾਨ ਸਭਾ ਹਲਕਿਆਂ ਦੀਆਂ ਹਲਕਾਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ਦੇ ਮਸ਼ਹੂਰ ਰੈਸਟੋਰੈਂਟ 'ਨਵੇਦਿਅਮ' 'ਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਘਰ 'ਚ ਬਣਾਓ ਕੁਦਰਤੀ 'ਕੂਲਿੰਗ ਕ੍ਰੀਮ'
Ad Position 24