18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭੁਪਿੰਦਰ ਹੁੱਡਾ ਦੇ ਕੈਪਟਨ ਬਾਰੇ ਦਿੱਤੇ ਬਿਆਨ ਨੇ ਵਧਾਈ ਪੰਜਾਬ ਕਾਂਗਰਸ ਅਤੇ ਭਾਜਪਾ ਆਗੂਆਂ ਦੀ ਧੜਕਣ

Ad Position 21
No active advertisement
ਅਜੀਤ ਡੈਸਕ 05-06-2026

ਚੰਡੀਗੜ੍ਹ, 4 ਜੂਨ (ਵਿਕਰਮਜੀਤ ਸਿੰਘ ਮਾਨ)-ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਦਿਨੀਂ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਲਗਾਤਾਰ ਕਈ ਤਰ੍ਹਾਂ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਹੈ | ਕੈਪਟਨ ਵਲੋਂ ਆਪਣੇ ਬਿਆਨ ਵਿਚ ਭਾਜਪਾ ਨਾਲ ਨਾਰਾਜ਼ਗੀ ਦੇ ਦਿੱਤੇ ਖੁੱਲ੍ਹੇ ਸੰਕੇਤ ਤੋਂ ਬਾਅਦ ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਨਾਲ-ਨਾਲ ਪੰਜਾਬ ਭਾਜਪਾ ਵਿਚ ਹਲਚਲ ਮੱਚ ਗਈ ਦੱਸੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਖਪਤਕਾਰ ਜੇ ਬਿਜਲੀ ਬਿੱਲਾਂ ਨਾਲ ਸੰਬੰਧਿਤ ਸਮੱਸਿਆਵਾਂ ਕਾਰਨ ਹੋ ਰਹੇ ਨੇ ਪ੍ਰੇਸ਼ਾਨ-ਤਾਂ ਪਹੁੰਚੋ ਸਬ-ਡਵੀਜ਼ਨ ਤ... ਅਗਲੀ ਖ਼ਬਰ ਪਿੰਡ ਲੱਖੂਵਾਲ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Ad Position 24