01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲਿਬਨਾਨ ਦੇ ਫ਼ੌਜੀ ਅਧਿਕਾਰੀਆਂ ਸਮੇਤ 9 ਮੌਤਾਂ

Ad Position 21
No active advertisement
ਅਜੀਤ ਡੈਸਕ 07-06-2026
ਬੈਰੂਤ, 6 ਜੂਨ (ਏਜੰਸੀਆਂ)-ਦੱਖਣੀ ਲਿਬਨਾਨ 'ਚ ਇਜ਼ਰਾਈਲ ਦੇ ਹਵਾਈ ਹਮਲੇ 'ਚ ਘੱਟ ਤੋਂ ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ ਹੈ | ਇਨ੍ਹਾਂ 'ਚ ਲਿਬਨਾਨੀ ਫ਼ੌਜ ਦੇ ਇਕ ਬਿ੍ਗੇਡੀਅਰ ਜਨਰਲ, ਇਕ ਕੈਪਟਨ ਅਤੇ ਇਕ ਜਵਾਨ ਵੀ ਸ਼ਾਮਿਲ ਹੈ | ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਦੋਵੇਂ ਧਿਰਾਂ ਦੇ ਵਿਚਕਾਰ ਨਵੀਂ ਜੰਗਬੰਦੀ ਤਹਿਤ ਸਮਝੌਤਾ ਹੋਇਆ ਸੀ |

Ad Position 22
No active advertisement
ਪਿਛਲੀ ਖ਼ਬਰ ਐਨ.ਟੀ.ਏ. ਵਲੋਂ ਮੁੜ-ਪ੍ਰੀਖਿਆ ਪੇਪਰ ਲੀਕ ਹੋਣ ਦੇ ਦਾਅਵੇ ਖਾਰਜ ਅਗਲੀ ਖ਼ਬਰ ਜੂਨ 1984 ਸਾਕਾ ਨੀਲਾ ਤਾਰਾ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ
Ad Position 24