19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੈਸਿਆਂ ਦੇ ਲੈਣ ਦੇਣ ਤੋਂ ਹੋਏ ਝਗੜੇ ਦੌਰਾਨ ਚੱਲੀ ਗੋਲੀ

Ad Position 21
No active advertisement
ਅਜੀਤ ਡੈਸਕ 08-06-2026
ਅੰਮਿ੍ਤਸਰ, 7 ਜੂਨ (ਹਰਮਿੰਦਰ ਸਿੰਘ)-ਸਾਰਾਗੜੀ ਪਾਰਕਿੰਗ ਨੇੜੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ | ਦੱਸਿਆ ਜਾਂਦਾ ਹੈ ਉਕਤ ਸਥਾਨ 'ਤੇ ਸਥਿਤ ਇਕ ਦੁਕਾਨ ਤੋਂ ਕੁਝ ਲੋਕਾਂ ਵਲੋਂ ਭੁਜੀਏ ਦੇ ਪੈਕਟ ਲਏ ਗਏ ਅਤੇ ਉਸ ਦੇ ਬਣਦੇ ਪੈਸਿਆਂ ਤੋਂ ਦੁਕਾਨਦਾਰ ਨੂੰ ਘੱਟ ਪੈਸੇ ਦਿੱਤੇ ਜਾ ਰਹੇ ਸਨ, ਜਿਸ ਨੂੰ ਲੈ ਕੇ ਦੁਕਾਨਦਾਰ ਅਤੇ ਕੁਝ ਨੌਜਵਾਨਾਂ 'ਚ ਝਗੜਾ ਹੋ ਗਿਆ ¢ ਇਸ ਦੌਰਾਨ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ, ਜੋ ਦੁਕਾਨਦਾਰ ਅਤੇ ਉਸ ਦੇ ਗੁਆਂਢੀ ਨੂੰ ਜਾ ਲੱਗੀ¢ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ¢ ਇਸ ਘਟਨਾ ਉਪਰੰਤ ਹਰਕਤ 'ਚ ਆਈ ਪੁਲਿਸ ਨੇ ਤਿੰਨੇ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਚਲਾਈਆਂ ਗੋਲੀਆਂ, ਇਕ ਦੋਸ਼ੀ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਵਲੋਂ ਰੁਜ਼ਗਾਰ ਮੰਗ ਰਹੇ ਨੌਜਵਾਨ...
Ad Position 24