05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਪੋ੍ਰ. ਅਵਤਾਰ ਸਿੰਘ)—ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਛੜੀਆਂ ਸ਼ੇ੍ਰਣੀਆਂ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਬੀ.ਸੀ. ਵਿੰਗ ਦੇ 83 ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ 83 ਵਿਧਾਨ ਸਭਾ ਹਲਕਿਆਂ ਵਿਚ ਪੱਛੜੀਆਂ ਸ਼ੇ੍ਰਣੀਆਂ ਵਿੰਗ ਨਾਲ ਸਬੰਧਿਤ ਵੱਖ-ਵੱਖ ਵਰਗਾਂ ਦੇ ਮਿਹਨਤੀ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਾਕੀ ਵਿੰਗਾਂ ਦੇ ਹਲਕਾ ਪ੍ਰਧਾਨਾਂ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਅਗਾਊਾ ਜ਼ਮਾਨਤ 'ਤੇ ਫ਼ੈਸਲਾ 15 ਨੂੰ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾ...
Ad Position 24