13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੀ.ਬੀ.ਆਈ. ਵਲੋਂ ਰੇਲਵੇ ਡਵੀਜ਼ਨ ਫ਼ਿਰੋਜ਼ਪੁਰ 'ਚ ਛਾਪੇਮਾਰੀ- ਦੋ ਅਧਿਕਾਰੀ ਹਿਰਾਸਤ 'ਚ ਲਏ

Ad Position 21
No active advertisement
ਅਜੀਤ ਡੈਸਕ 13-06-2026
ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)-ਰੇਲਵੇ ਡਿਵੀਜ਼ਨ ਫ਼ਿਰੋਜ਼ਪੁਰ ਵਿਚ ਸੀ. ਬੀ. ਆਈ. ਵਲੋਂ ਛਾਪੇਮਾਰੀ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਦੋ ਅਧਿਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ | ਸੂਤਰਾਂ ਮੁਤਾਬਿਕ ਮਾਮਲਾ ਵਿਭਾਗੀ ਸਰਵਿਸ ਮੈਟਰ ਨਾਲ ਜੁੜੇ ਹੋਏ ਭਿ੍ਸ਼ਟਾਚਾਰ ਦਾ ਦੱਸਿਆ ਜਾ ਰਿਹਾ ਹੈ | ਅਧਿਕਾਰਕ ਤੌਰ 'ਤੇ ਕੋਈ ਵੀ ਅਧਿਕਾਰੀ ਇਸ ਸਬੰਧੀ ਅਜੇ ਤੱਕ ਪੁਸ਼ਟੀ ਨਹੀਂ ਕਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਦੀ ਹੋਈ ਪਛਾਣ <br/> ਅਗਲੀ ਖ਼ਬਰ ਡੀ.ਜੀ.ਪੀ. ਦੇ ਰੀਡਰ ਰਾਣਾ ਨੂੰ ਭੇਜਿਆ ਜੇਲ੍ਹ
Ad Position 24