02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1574.81 ਫੁੱਟ

Ad Position 21
No active advertisement
ਅਜੀਤ ਡੈਸਕ 16-06-2026
ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1574.81 ਫੁੱਟ ਰਿਕਾਰਡ ਕੀਤਾ ਗਿਆ ਹੈ | ਭਾਖੜਾ ਡੈਮ 'ਚ 17523 ਕਿਊਸਿਕ ਪਾਣੀ ਆ ਰਿਹਾ ਹੈ ਤੇ 26338 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1557.52 ਫੁੱਟ ਸੀ | 15.06. 2025 ਨੂੰ ਭਾਖੜਾ ਡੈਮ 'ਚ 38573 ਕਿਊਸਿਕ ਪਾਣੀ ਆ ਰਿਹਾ ਸੀ ਅਤੇ 33477 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਖਾਸ ਹਾਲਾਤ 'ਚ ਇਹ ਪੱਧਰ 1685 ਫੁੱਟ ਵੀ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ 200 ਲੀਟਰ ਡੀਜ਼ਲ ਮਾਮਲੇ ਵਿਚ ਕਈ ਪੈਟਰੋਲ ਪੰਪਾਂ ਖ਼ਿਲਾਫ਼ ਕਾਰਵਾਈ ਅਗਲੀ ਖ਼ਬਰ ਬਿਜਲੀ ਨਿਗਮ ਵਲੋਂ 6289 ਅਸਾਮੀਆਂ ਦੇ ਕੱਢੇ ਦੋਵੇਂ ਸੀ. ਆਰ. ਏ. ਰੱਦ
Ad Position 24
No active advertisement