21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਸ਼ੇ ਨਾਲ ਦੋ ਵਿਅਕਤੀਆਂ ਦੀ ਮੌਤ

Ad Position 21
No active advertisement
ਅਜੀਤ ਡੈਸਕ 25-06-2026
ਮਜੀਠਾ, 24 ਜੂਨ (ਮਨਿੰਦਰ ਸਿੰਘ ਸੋਖੀ)-ਅੱਜ ਇੱਥੋਂ ਨਾਲ ਲੱਗਦੇ ਪਿੰਡ ਨਾਗ ਕਲਾਂ ਵਿਖੇ ਦੋ ਨੌਜਵਾਨਾਂ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰਨ ਉਮਰ ਕਰੀਬ 22 ਸਾਲ ਤੇ ਸੋਨੀ ਉਮਰ ਕਰੀਬ 24 ਸਾਲ ਜਿਹੜੇ ਕਿ ਪਿਛਲੇ ਸਮੇਂ ਤੋਂ ਨਸ਼ੇ ਕਰਨ ਦੇ ਆਦੀ ਸਨ ਜਿਨ੍ਹਾਂ ਦੀ ਅੱਜ ਨਸ਼ੇ ਦੀ ਜਿਆਦਾ ਮਾਤਰਾ ਲੈਣ ਕਾਰਨ ਮੌਤ ਹੋ ਗਈ। ਦੋਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਉਹ ਪਿਛਲੇ ਕਰੀਬ 3 ਸਾਲ ਤੋਂ ਨਸ਼ੇ ਦਾ ਸੇਵਨ ਕਰਦੇ ਸਨ, ਕਈ ਵਾਰ ਉਨ੍ਹਾਂ ਨੂੰ ਨਸ਼ੇ ਕਰਨ ਤੋ ਹਟਾਇਆ ਗਿਆ ਪਰ ਉਹ ਨਹੀਂ ਹਟੇ। ਸਥਾਨਕ ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲ ਹਾਦਸੇ ਦੇ ਪੀੜਤਾਂ ਲਈ ਹਾਈ ਕੋਰਟ ਦਾ ਅਹਿਮ ਫ਼ੈਸਲਾ ਮੁਆਵਜ਼ੇ ਤੋਂ ਇਲਾਵਾ ਮਿਲੇਗਾ ਇਲਾਜ ਦਾ ਪੂਰਾ ਖ਼ਰਚ ਅਗਲੀ ਖ਼ਬਰ ਜ਼ਾਅਲੀ ਫੋਰੈਂਸਿਕ ਜਾਂਚ ਰਿਪੋਰਟ ਨੇ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ-ਵਡਾਲਾ, ਫਿਲੌਰ
Ad Position 24