16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬੇਅਦਬੀ ਕਾਨੂੰਨ ਸੰਬੰਧੀ ਕੋਈ ਵੀ ਕਾਰਵਾਈ ਲਈ ਸਰਕਾਰ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰੇ-ਵੜਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਿਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ । ਉਨ੍ਹਾਂ ਉਮੀਦ ਜਤਾਈ ਹੈ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲਵੇਗੀ ਤੇ ਤਖ਼ਤ ਵਲੋਂ ਸੁਝਾਈਆਂ ਗਈਆਂ ਸੋਧਾਂ ਤੇ ਤਬਦੀਲੀਆਂ ਨੂੰ ਕਾਨੂੰਨ ਵਿਚ ਸ਼ਾਮਿਲ ਕਰੇਗੀ ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੂੰ ਬਾਸਮਤੀ ਚੌਲ ਨਿਰਯਾਤ ਲਈ ਅਫ਼ਗਾਨਿਸਤਾਨ ਦੇ ਰੂਪ ’ਚ ਨਵਾਂ ਵੱਡਾ ਖ਼ਰੀਦਦਾਰ ਮਿਲਣ ਦੀ ਸੰਭਾਵਨਾ ਅਗਲੀ ਖ਼ਬਰ ਭਾਖੜਾ ਡੈਮ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ, ਏ.ਆਈ. ਰੀਲਾਂ ਨਾਲ ਕੀਤਾ ਜਾ ਰਿਹਾ ਹੈ ਕੂੜਾ ਪ੍ਰਚਾਰ
Ad Position 24