16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਤਰੁਣ ਚੁੱਘ ਨੇ ਜੇ. ਪੀ. ਨੱਢਾ ਨਾਲ ਵੀ ਕੀਤੀ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਸੰਦੀਪ ਕੁਮਾਰ ਮਾਹਨਾ) - ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਤਰੁਣ ਚੁੱਘ ਨੂੰ ਰਾਜ ਸਭਾ ਮੈਂਬਰ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਤਰੁਣ ਚੁੱਘ ਸੰਸਦ ਦੇ ਉੱਚ ਸਦਨ ਵਿਚ ਦੇਸ਼ ਤੇ ਖ਼ਾਸ ਕਰਕੇ ਪੰਜਾਬ ਨਾਲ ਸਬੰਧਤ ਲੋਕ-ਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ।

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ‘ਛਾਤਰਾਂ ਕੀ ਗੂੰਜ’ ਸੈਮੀਨਾਰ, ਵੱਡੀ ਗਿਣਤੀ ’ਚ ਪੁੱਜੇ ਵਿਦਿਆਰਥੀਆਂ ਨੇ ਸਕਰੀਨ ’ਤੇ ਦੇਖਿਆ ਰਾਹੁਲ ਗਾਂ... ਅਗਲੀ ਖ਼ਬਰ ਰਾਜ ਸਭਾ ਦੇ ਸਹੁੰ ਚੁੱਕ ਸਮਾਗਮ ਮਗਰੋਂ ਉਪ ਰਾਸ਼ਟਰਪਤੀ ਨਾਲ ਮਿਲੇ ਤਰੁਣ ਚੁੱਘ, ਜਾਖੜ ਤੇ ਢਿੱਲੋਂ
Ad Position 24