02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

10ਵੀਂ ਸ਼੍ਰੇਣੀ ਦੀ ਪੰਜਾਬੀ ਵਾਧੂ ਵਿਸ਼ਾ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

Ad Position 21
No active advertisement
ਅਜੀਤ ਡੈਸਕ 01-07-2026

ਐੱਸ. ਏ. ਐੱਸ. ਨਗਰ, 30 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀ ਸ਼੍ਰੇਣੀ ਦੀ ਪੰਜਾਬੀ ਵਾਧੂ ਵਿਸ਼ਾ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ। ਇਸ ਸੰਬੰਧੀ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ 10ਵੀ ਸ਼੍ਰੇਣੀ ਦੀ ਪੰਜਾਬੀ ਵਾਧੂ ਵਿਸ਼ਾ ਦੀ 28 ਮਈ ਅਤੇ 29 ਮਈ ਨੂੰ ਲਈ ਗਈ ਪ੍ਰੀਖਿਆ ਦਾ ਨਤੀਜਾ ਬੋਰਡ ਦੀ ਵੈੱਬਸਾਈਟ ’ਤੇ ਅੱਜ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਬੰਧਿਤ ਪ੍ਰੀਖਿਆਰਥੀ ਬੋਰਡ ਦੀ ਵੈੱਬਸਾਈਟ ’ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ’ਚ ਪੱਟੀ ਦੇ ਨੌਜਵਾਨ ਦੀ ਝੀਲ ਵਿਚ ਡੁੱਬਣ ਨਾਲ ਮੌਤ ਅਗਲੀ ਖ਼ਬਰ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ’ਤੇ ਪਤੀ-ਪਤਨੀ ’ਤੇ ਮੁਕੱਦਮਾ ਦਰਜ, ਗ੍ਰਿਫ਼ਤਾਰ, ਮਾਮਲਾ ਕੋਠੀ ’ਤੇ ਕਬਜ਼ਾ ਨਾ ਛੱਡ...
Ad Position 24
No active advertisement