12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਕੇਂਦਰ ਦਾ ‘ਜੀ ਰਾਮ ਜੀ’ ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 01-07-2026

ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ)-ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਦੀ ਥਾਂ ਲਿਆਂਦੇ ਗਏ ਇਤਿਹਾਸਕ ‘ਵੀਬੀ ਜੀ ਰਾਮ ਜੀ’ (ਵਿਕਸਿਤ ਭਾਰਤ ਗਰੰਟੀ ਫਾਰ ਰੁਜ਼ਗਾਰ ਅਤੇ ਅਜੀਵਿਕਾ ਮਿਸ਼ਨ) ਕਾਨੂੰਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ 1 ਜੁਲਾਈ ਤੋਂ ਦੇਸ਼ ਭਰ ਵਿਚ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ ਦੇਸ਼ ਦੇ ਕਰੋੜਾਂ ਮਜ਼ਦੂਰਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿਚ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ । ਸੂਬਾ ਪ੍ਰਧਾਨ ਨੇ ਇਸ ਨਵੇਂ ਕਾਨੂੰਨ ਦੇ ਲਾਭ ਗਿਣਾਉਂਦਿਆਂ ਕਿਹਾ ਕਿ ਇਹ ਸਿਰਫ਼ ਨਾਂ ਦੀ ਤਬਦੀਲੀ ਨਹੀਂ ਹੈ, ਸਗੋਂ ਮਜ਼ਦੂਰਾਂ ਦੇ ਹੱਕਾਂ ਦੀ ਅਸਲ ਗਰੰਟੀ ਹੈ।

Ad Position 22
No active advertisement
ਪਿਛਲੀ ਖ਼ਬਰ ਪੈਰਾਗੁਏ ਨੇ 4 ਵਾਰ ਦੀ ਚੈਂਪੀਅਨ ਜਰਮਨੀ ਨੂੰ ਕੀਤਾ ਬਾਹਰ ਅਗਲੀ ਖ਼ਬਰ ਬੋਕਸ ਬੈੱਡ ’ਚੋਂ ਔਰਤ ਦੀ ਲਾਸ਼ ਬਰਾਮਦ, ਮੋਟਰ ਰਿਕਸ਼ਾ ’ਚ ਲਿਜਾਈ ਜਾ ਰਹੀ ਸੀ ਲਾਸ਼
Ad Position 24