ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਔਰਤਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਦਾ ਹਿਸਾਬ ਦੇਣ ਮੁੱਖ ਮੰਤਰੀ-ਰੰਧਾਵਾ

Ad Position 21
No active advertisement
ਅਜੀਤ ਡੈਸਕ 02-07-2026

ਚੰਡੀਗੜ੍ਹ, 1 ਜੁਲਾਈ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਯੋਜਨਾ ’ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਿਛਲੇ ਸਾਢੇ ਚਾਰ ਸਾਲਾਂ ਦੀ ‘ਟੂੰ-ਟੂੰ’ ਦਾ ਵੀ ਹਿਸਾਬ ਮੰਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦੇ ਖ਼ਜ਼ਾਨੇ ਵਿਚ ਇੰਨਾ ਪੈਸਾ ਹੈ ਤਾਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਡੀ.ਏ. (ਮਹਿੰਗਾਈ ਭੱਤਾ) ਅਜੇ ਤੱਕ ਕਿਉਂ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਡੀ.ਏ. ਵੀ ਬਿਨਾਂ ਦੇਰੀ ਜਾਰੀ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਔਰਤਾਂ ਨਾਲ ਠੱਗੀ ਨਾ ਮਾਰੋ-ਸੁਖਬੀਰ ਅਗਲੀ ਖ਼ਬਰ ‘ਆਪ’ ਨੇ ਔਰਤਾਂ ਨਾਲ ਧੋਖਾ ਕੀਤਾ-ਵੜਿੰਗ
Ad Position 24
No active advertisement