ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਦੀਆਂ ਔਰਤਾਂ ਨਾਲ ਠੱਗੀ ਨਾ ਮਾਰੋ-ਸੁਖਬੀਰ

Ad Position 21
No active advertisement
ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੀਆਂ ਔਰਤਾਂ ਨਾਲ ਠੱਗੀ ਨਾ ਮਾਰਨ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮਾਰਚ 2022 ਵਿਚ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਬਣਦਾ 55-55 ਹਜ਼ਾਰ ਰੁਪਿਆ ਔਰਤਾਂ ਦੇ ਖ਼ਾਤੇ ਵਿਚ ਜਮ੍ਹਾਂ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਇ ਸਿਰਫ਼ ਤਿੰਨ ਮਹੀਨੇ ਦਾ 3-3 ਹਜ਼ਾਰ ਰੁਪਿਆ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੀ ਸਰਕਾਰ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਔਰਤਾਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਦਾ ਹਿਸਾਬ ਦੇਣ ਮੁੱਖ ਮੰਤਰੀ-ਰੰਧਾਵਾ
Ad Position 24
No active advertisement