ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਨਸ਼ੇ ਦੀ ਹਾਲਤ ’ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 03-07-2026

ਬਠਿੰਡਾ, 2 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਜੀ.ਟੀ. ਰੋਡ ’ਤੇ ਇਕ ਪਾਰਕ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਦੀ ਅਗਵਾਈ ਹੇਠ ਘਟਨਾ ਸਥਾਨ ਪਹੁੰਚੀ।ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਜਾਪਦੀ ਸੀ। ਸਹਾਰਾ ਟੀਮ ਨੇ ਥਾਣਾ ਸਿਵਲ ਲਾਈਨਜ਼ ਨੂੰ ਸੂਚਿਤ ਕੀਤਾ। ਥਾਣਾ ਸਿਵਲ ਲਾਈਨਜ਼ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰਕੇ ਮਾਮਲਾ ਦਰਜ ਕੀਤਾ। ਮ੍ਰਿਤਕ ਨੌਜਵਾਨ ਦੀ ਘਟਨਾ ਸਥਾਨ ’ਤੇ ਪਛਾਣ ਨਹੀਂ ਹੋ ਸਕੀ। ਸਹਾਰਾ ਟੀਮ ਦੀ ਮਦਦ ਨਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ।

Ad Position 22
No active advertisement
ਪਿਛਲੀ ਖ਼ਬਰ ਰੇਲ ਰੋਕੋ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ-ਵਡਾਲਾ ਅਗਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼-ਕੇਵਲ ਸਿੰਘ ਢਿੱਲੋਂ
Ad Position 24
No active advertisement