13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1562.52 ਫੁੱਟ

Ad Position 21
No active advertisement
ਅਜੀਤ ਡੈਸਕ 05-07-2026
ਨੰਗਲ, 4 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1562.52 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 34984 ਕਿਊਸਿਕ ਪਾਣੀ ਆ ਰਿਹਾ ਹੈ ਅਤੇ 24650 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1582.66 ਫੁੱਟ ਸੀ ਅਤੇ ਭਾਖੜਾ ਡੈਮ ’ਚ 45205 ਕਿਊਸਿਕ ਪਾਣੀ ਆ ਰਿਹਾ ਸੀ ਤੇ 25093 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ’ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤਕਨੀਕੀ ਖ਼ਰਾਬੀ ਕਾਰਨ ਜਹਾਜ਼ ਦਿੱਲੀ ਵਾਪਸ ਮੁੜਿਆ
Ad Position 24