ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

‘ਸਤਲੁਜ’ ਫ਼ਿਲਮ ’ਤੇ ਪਾਬੰਦੀ ਵਾਲੇ ਹੁਕਮ ਤੁਰੰਤ ਵਾਪਸ ਲਏ ਜਾਣ-ਹਰਸਿਮਰਤ ਕੌਰ ਬਾਦਲ

Ad Position 21
No active advertisement
ਅਜੀਤ ਡੈਸਕ 07-07-2026

ਮਾਨਸਾ, 6 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਨੇ ਕੇਂਦਰ ਕੋਲ ਪਹੁੰਚ ਕਰ ਕੇ ‘ਸਤਲੁਜ’ ਫ਼ਿਲਮ ਓ. ਟੀ. ਟੀ. ਪਲੇਟਫ਼ਾਰਮ ਤੋਂ ਹਟਵਾਈ ਹੈ। ਇਹ ਦੋਸ਼ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਲਗਾਏ। ਉਹ ਹਲਕਾ ਮਾਨਸਾ ਦੇ ਪਿੰਡਾਂ ‘ਚ ਜਨਤਕ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਆਏ ਸਨ। ਉਨ੍ਹਾਂ ਮੰਗ ਕੀਤੀ ਕਿ ਫ਼ਿਲਮ ‘ਤੇ ਪਾਬੰਦੀ ਵਾਲੇ ਹੁਕਮ ਤੁਰੰਤ ਵਾਪਸ ਲਏ ਜਾਣ ਅਤੇ ਫ਼ਿਲਮ ਬਿਨਾਂ ਕਿਸੇ ਕੱਟ ਤੋਂ ਜਾਰੀ ਕੀਤੀ ਜਾਵੇ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਉਸ ਕਾਲੇ ਦੌਰ ਬਾਰੇ ਹਕੀਕੀ ਗਿਆਨ ਮਿਲੇ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ਹਟਾਉਣ ਨਾਲ ‘ਸਟੇਟ’ ਇਤਿਹਾਸ ਨਹੀਂ ਬਦਲ ਸਕਦੀ-ਭਾਈ ਸਰਬਜੀਤ ਸਿੰਘ ਖ਼ਾਲਸਾ ਅਗਲੀ ਖ਼ਬਰ ਫ਼ਿਲਮ ’ਤੇ ਪਾਬੰਦੀ ਲਗਾਉਣ ਨਾਲ ਅੱਤਿਆਚਾਰਾਂ ਦੀਆਂ ਭਿਆਨਕ ਯਾਦਾਂ ਮਿਟਣ ਨਹੀਂ ਲੱਗੀਆਂ- ਦਲ ਖ਼ਾਲਸਾ
Ad Position 24
No active advertisement