ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਫ਼ਿਲਮ ਹਟਾਉਣ ਨਾਲ ‘ਸਟੇਟ’ ਇਤਿਹਾਸ ਨਹੀਂ ਬਦਲ ਸਕਦੀ-ਭਾਈ ਸਰਬਜੀਤ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 07-07-2026

ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਬਾ)-ਸਟੇਟ ਨੇ ਓ.ਟੀ.ਟੀ. ਪਲੇਟਫ਼ਾਰਮ ਜੀ 5 ਤੋਂ ‘ਸਤਲੁਜ’ ਫ਼ਿਲਮ ਹਟਾ ਕੇ ਆਪਣੇ ਮਨਸੂਬੇ ਜੱਗ ਜ਼ਾਹਿਰ ਕਰ ਦਿੱਤੇ ਹਨ। ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਇਸ ਹਰਕਤ ਨਾਲ ਸਟੇਟ ਇਤਿਹਾਸ ਨਹੀਂ ਬਦਲ ਸਕਦੀ। ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਅਦਾਲਤੀ ਦਸਤਾਵੇਜ਼ਾਂ ’ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਰਿਲੀਜ਼ ਦੇ ਮਹਿਜ਼ ਦੋ ਦਿਨਾਂ ਬਾਅਦ ਹੀ ਓ.ਟੀ.ਟੀ. ਪਲੇਟਫਾਰਮ ਤੋਂ
ਹਟਾਉਣਾ ਬੇਹੱਦ ਨਿੰਦਣਯੋਗ ਹੈ। ਇਹ ਫਿਲਮ ਕੋਈ ਕਲਪਨਾ ਨਹੀਂ, ਬਲਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਹੋਈ ਸੀ.ਬੀ.ਆਈ. ਜਾਂਚ ਅਤੇ ਅਦਾਲਤੀ ਰਿਪੋਰਟਾਂ ਦਾ ਇਕ ਜਿਊਂਦਾ-ਜਾਗਦਾ ਸੱਚ ਹੈ।

Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਵਾਲੇ ਹੁਕਮ ਤੁਰੰਤ ਵਾਪਸ ਲਏ ਜਾਣ-ਹਰਸਿਮਰਤ ਕੌਰ ਬਾਦਲ
Ad Position 24
No active advertisement