06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅੰਮ੍ਰਿਤਸਰ ਤੇ ਜਲੰਧਰ ਛਾਉਣੀ ਦੌਰੇ ਦੀ ਸੰਭਾਵਨਾ

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅੰਮ੍ਰਿਤਸਰ ਦੌਰੇ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਰੇਲਵੇ ਸਟੇਸ਼ਨ ‘ਤੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੂਤਰਾਂ ਮੁਤਾਬਕ 12 ਜੁਲਾਈ, 2026 ਨੂੰ ਜਲੰਧਰ ਛਾਉਣੀ ਦੇ ਨਵੇਂ ਬਣੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਨ ਕੀਤੇ ਜਾਣ ਦੀ ਸੂਚਨਾ ਹੈ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਅੱਜ ਜਲੰਧਰ ਛਾਉਣੀ ਦਾ ਦੌਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਸਟੇਸ਼ਨ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕਰ ਸਕਦੇ ਹਨ। ਇੱਥੋਂ ਇਕ ਵਿਸੇਸ਼ ਰੇਲਗੱਡੀ ਰਾਹੀਂ ਉਹ ਜਲੰਧਰ ਛਾਉਣੀ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ‘ਸਤਲੁਜ’ ਨੂੰ ਤੁਰੰਤ ਬਹਾਲ ਕੀਤਾ ਜਾਵੇ-ਬਲਤੇਜ ਪੰਨੂ ਅਗਲੀ ਖ਼ਬਰ ਸੁਖਬੀਰ ਵਲੋਂ ਵਿਦੇਸ਼ ਯਾਤਰਾ ਦੀ ਇਜਾਜ਼ਤ ਲਈ ਚੰਡੀਗੜ੍ਹ ਕੋਰਟ ’ਚ ਅਰਜ਼ੀ ਦਾਇਰ
Ad Position 24
No active advertisement