06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੰਧਵਾਂ ਨੇ ‘ਸਤਲੁਜ’ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 07-07-2026

ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫਿਲਮ ‘ਸਤਲੁਜ’ ਨੂੰ ਕੁਝ ਦਿਨਾਂ ਵਿਚ ਹੀ ਓਟੀਟੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਸਵਾਲ ਪੁੱਛਦਿਆਂ ਕਿਹਾ ਕਿ ਕੇਂਦਰ ਸਰਕਾਰ ਸੱਚ ਤੋਂ ਇੰਨਾ ਡਰਦੀ ਕਿਉਂ ਹੈ? ਉਨ੍ਹਾਂ ਅੱਗੇ ਦੱਸਿਆ ਕਿ ਕਾਂਗਰਸ ਦੇ ਰਾਜ ਦੌਰਾਨ ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਅਣਗਿਣਤ ਨੌਜਵਾਨ ਗਾਇਬ ਹੋ ਗਏ। ਕਈ ਮਾਵਾਂ ਆਪਣੇ ਪੁੱਤਰਾਂ ਦੀ ਉਡੀਕ ਵਿਚ ਜਹਾਨ ਤੋਂ ਕੂਚ ਕਰ ਗਈਆਂ। ਕਿੰਨੇ ਹੀ ਪਰਿਵਾਰਾਂ ਨੂੰ ਅੱਜ ਤੱਕ ਆਪਣੇ ਬੱਚਿਆਂ ਦਾ ਮੌਤ ਦਾ ਸਰਟੀਫਿਕੇਟ ਤੱਕ ਨਹੀਂ ਮਿਲਿਆ। ਇਨਸਾਫ਼ ਤਾਂ ਦੂਰ ਦੀ ਗੱਲ ਹੈ, ਉਨ੍ਹਾਂ ਦੇ ਦਰਦ ਨੂੰ ਵੀ ਕੇਂਦਰ ਸਰਕਾਰ ਨੇ ਅੱਖੋਂ ਪਰੋਖੇ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਰੋਕ ਲਾਉਣ ਵਿਰੁੱਧ ਆਗੂਆਂ ਨੇ ਪ੍ਰਗਟਾਇਆ ਵਿਰੋਧ ਅਗਲੀ ਖ਼ਬਰ ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ-ਧਾਮੀ
Ad Position 24
No active advertisement