ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1568.66 ਫੁੱਟ

Ad Position 21
No active advertisement
ਅਜੀਤ ਡੈਸਕ 09-07-2026
ਨੰਗਲ, 8 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1568.66 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 39834 ਕਿਊਸਿਕ ਪਾਣੀ ਆ ਰਿਹਾ ਹੈ ਅਤੇ 24240 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1588.44 ਫੁੱਟ ਸੀ ਅਤੇ ਭਾਖੜਾ ਡੈਮ ’ਚ 38235 ਕਿਊਸਿਕ ਪਾਣੀ ਆ ਰਿਹਾ ਸੀ ਤੇ 26857 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਬਾਸਮਤੀ ਬਰਾਮਦ ਮੁਸ਼ਕਿਲ ਵਿਚ 44 ਭਾਰਤੀ ਫਿਊਮੀਗੇਸ਼ਨ ਏਜੰਸੀਆਂ ਮੁਅੱਤਲ 200 ਕਰੋੜ ਤੋਂ ਵੱਧ ਦਾ ਵਪਾਰ ਖ਼ਤਰੇ ਵਿਚ,... ਅਗਲੀ ਖ਼ਬਰ ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ-ਡੀ.ਜੀ.ਪੀ.
Ad Position 24
No active advertisement