08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1570.10 ਫੁੱਟ

Ad Position 21
No active advertisement
ਅਜੀਤ ਡੈਸਕ 10-07-2026

ਨੰਗਲ, 9 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1570.10 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 40155 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26504 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1589.29 ਫੁੱਟ ਸੀ। ਭਾਖੜਾ ਡੈਮ ’ਚ 38233 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28236 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ।

Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਮਸੌਦਾ ਵੋਟਰ ਸੂਚੀ-ਚਾਰ ਸੂਬਿਆਂ ’ਚ ਵੋਟਰਾਂ ਦੀ ਗਿਣਤੀ 22 ਲੱਖ ਘਟੀ ਅਗਲੀ ਖ਼ਬਰ ਸਰਹੱਦੀ ਪਿੰਡ ਮੰਜ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24