14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਿਹਤ ਮੰਤਰੀ ਸਮੇਤ 4 ਹੋਰਾਂ ਨੂੰ ਸੰਮਨ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਪਟਿਆਲਾ, 11 ਜੁਲਾਈ (ਅ . ਸ. ਆਹਲੂਵਾਲੀਆ)-ਸਿਹਤ ਮੰਤਰੀ ਅਤੇ ਚਾਰ ਹੋਰ ਵਿਅਕਤੀਆਂ ਨੂੰ ਅਦਾਲਤ ਵਲੋਂ ਇਕ ਪੁਰਾਣੇ ਮਾਮਲੇ ਵਿਚ ਅਦਾਲਤ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਇਕ ਵਰਕਰ ਵਲੋਂ ਕਾਫੀ ਸਮਾਂ ਪਹਿਲਾਂ ਕੁਝ ਦੋਸ਼ ਲਗਾਉਂਦਿਆਂ ਮਾਮਲਾ ਦਰਜ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦਾ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ ਦੇ ਖ਼ਤਮ-ਬਲਤੇਜ ਪੰਨੂ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1574.92 ਫੁੱਟ
Ad Position 24