15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਾਂਗਰਸ ਦਾ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ ਦੇ ਖ਼ਤਮ-ਬਲਤੇਜ ਪੰਨੂ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

 ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ’ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਹਾ ਕਿ ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਆਖ਼ਰਕਾਰ ਬਿਨਾਂ ਕਿਸੇ ਬਦਲਾਅ ਦੇ ਖ਼ਤਮ ਹੋ ਗਿਆ ਹੈ, ਜਿਸ ਨੇ ਪਾਰਟੀ ਦੇ ਅੰਦਰੂਨੀ ਭੰਬਲਭੂਸੇ ਅਤੇ ਦਿਸ਼ਾਹੀਣਤਾ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਬਲਤੇਜ ਪੰਨੂ ਨੇ ਕਾਂਗਰਸ ਲੀਡਰਸ਼ਿਪ ’ਤੇ ਤਨਜ਼ ਕੱਸਦਿਆਂ ਕਿਹਾ ਕਿ ਇੰਜ ਜਾਪਦਾ ਸੀ ਜਿਵੇਂ ਕਾਂਗਰਸ ਦੇ ਸੀਨੀਅਰ ਆਗੂ ਭੁਪੇਸ਼ ਬਘੇਲ ਪੰਜਾਬ ਵਿਚ ਛੁੱਟੀਆਂ ਮਨਾਉਣ ਆਏ ਹੋਣ, ਜੋ ਕਈ ਦਿਨ ਮੀਟਿੰਗਾਂ ਵਿਚ ਬਿਤਾਉਣ ਤੋਂ ਬਾਅਦ ਸਥਿਤੀ ਨੂੰ ਬਿਲਕੁਲ ਪਹਿਲਾਂ ਵਾਂਗ ਛੱਡ ਕੇ ਵਾਪਸ ਪਰਤ ਗਏ।

Ad Position 22
No active advertisement
ਪਿਛਲੀ ਖ਼ਬਰ 5 ਅਰਬ ਡਾਲਰ ਵਾਲਾ ਨੀਲਮ-ਜਿਹਲਮ ਪਣਬਿਜਲੀ ਪ੍ਰਾਜੈਕਟ 2028 ਤੱਕ ਰੁਕਿਆ ਅਗਲੀ ਖ਼ਬਰ ਸਿਹਤ ਮੰਤਰੀ ਸਮੇਤ 4 ਹੋਰਾਂ ਨੂੰ ਸੰਮਨ
Ad Position 24