ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ’ਚ 14 ਨੂੰ ਪੰਜਾਬ ਭਰ ਦੇ ਟੋਲ ਪਲਾਜੇ ਮੁਫ਼ਤ ਕੀਤੇ ਜਾਣਗੇ- ਡੱਲੇਵਾਲ

Ad Position 21
No active advertisement
ਅਜੀਤ ਡੈਸਕ 14-07-2026
ਸਾਦਿਕ (ਫਰੀਦਕੋਟ), 13 ਜੁਲਾਈ (ਗੁਰਭੇਜ ਸਿੰਘ ਚੌਹਾਨ)-ਐਸ.ਕੇ.ਐਮ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਕੌਮੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਨਕਸ਼ੇ ਕਦਮ ਉੱਪਰ ਚੱਲਦੇ ਹੋਏ ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਜੋ ਫਿਰ ਤੋਂ ਨਵੇਂ ਰੂਪ ’ਚ ਲੈਂਡ ਪੂਲਿੰਗ ਪਾਲਿਸੀ ਲਿਆਂਦੀ ਹੈ, ਇਸ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਲਈ, ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਦੇ ਹੋਏ ਇਸ ਦੇਸ਼ ਮਾਰੂ ਸਮਝੌਤੇ ਨੂੰ ਰੱਦ ਕਰਵਾਉਣ ਲਈ ਅਤੇ ਲੈਂਡ ਮਾਰਗੇਜ਼ ਬੈਂਕ ਵਲੋਂ ਕਿਸਾਨਾਂ ਨਾਲ ਕੀਤੀ ਗਈ ਧੋਖਾਧੜੀ ਦੇ ਸ਼ਿਕਾਰ ਹੋ ਕੇ ਖੁਦਕੁਸ਼ੀ ਕਰਨ ਵਾਲੇ ਪਿੰਡ ਹਰੀ ਨੌ ਦੇ ਦੋ ਸਕੇ ਭਰਾ ਪੀੜ੍ਹਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਤੇ ਕੁਝ ਹੋਰ ਮੰਗਾਂ ਸਬੰਧੀ 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 8 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੁਖਬੀਰ ਨੇ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀ 16 ਨੂੰ ਬੁਲਾਈ ਮੀਟਿੰਗ
Ad Position 24
No active advertisement