ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ੍ਰੀ ਸ਼ਨੀਦੇਵ ਮੰਦਰ ਵੈੱਲਫੇਅਰ ਸੁਸਾਇਟੀ ਰਜਿ: ਦੀ ਮੀਟਿੰਗ ਹੋਈ

ਗਿੱਦੜਬਾਹਾ, 27 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਪੰਜਾਬ ਗਿੱਦੜਬਹਾ ਇਕਾਈ ਦੀ ਮੀਟਿੰਗ ਸਥਾਨਕ ਧਰਮਸ਼ਾਲਾ ਵਿਖੇ ਪ੍ਰਧਾਨ ਮਨਜੀਤ ਸਿੰਘ ਪਿਉਰੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਫ਼ੋਟੋਗ੍ਰਾਫ਼ਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਜਸਪਾਲ ਸਿੰਘ ਨੂੰ ਪ੍ਰਧਾਨ, ਵਿਨੀਤ ਅਰੋੜਾ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਪਿਉਰੀ ਸਕੱਤਰ, ਨਰਿੰਦਰ ਸਿੰਘ ਤੇ ਸ਼ਾਮ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ ਖ਼ਜ਼ਾਨਚੀ, ਵਿਨੋਦ ਕੁਮਾਰ ਤੇ ਕਾਲਾ ਸਿੰਘ ਜੁਆਇੰਟ ਸਕੱਤਰ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਤੇ ਜਗਸੀਰ ਸਿੰਘ ਛੱਤਿਆਣਾ ਨੂੂੰ ਡੈਲੀਗੇਟ ਚੁਣਿਆਂ ਗਿਆ ਹੈ।

Ad Position 21
No active advertisement
ਅਜੀਤ ਡੈਸਕ 27-07-2026
ਗਿੱਦੜਬਾਹਾ, 27 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਪੰਜਾਬ ਗਿੱਦੜਬਹਾ ਇਕਾਈ ਦੀ ਮੀਟਿੰਗ ਸਥਾਨਕ ਧਰਮਸ਼ਾਲਾ ਵਿਖੇ ਪ੍ਰਧਾਨ ਮਨਜੀਤ ਸਿੰਘ ਪਿਉਰੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਫ਼ੋਟੋਗ੍ਰਾਫ਼ਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਜਸਪਾਲ ਸਿੰਘ ਨੂੰ ਪ੍ਰਧਾਨ, ਵਿਨੀਤ ਅਰੋੜਾ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਪਿਉਰੀ ਸਕੱਤਰ, ਨਰਿੰਦਰ ਸਿੰਘ ਤੇ ਸ਼ਾਮ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ ਖ਼ਜ਼ਾਨਚੀ, ਵਿਨੋਦ ਕੁਮਾਰ ਤੇ ਕਾਲਾ ਸਿੰਘ ਜੁਆਇੰਟ ਸਕੱਤਰ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਤੇ ਜਗਸੀਰ ਸਿੰਘ ਛੱਤਿਆਣਾ ਨੂੂੰ ਡੈਲੀਗੇਟ ਚੁਣਿਆਂ ਗਿਆ ਹੈ। ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਫੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸੰਧੂ, ਸਰਪ੍ਰਸਤ ਰਾਜਿੰਦਰ ਸਿੰਘ ਧੁੰਨਾ ਨੇ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਗਿੱਦੜਬਾਹਾ ਦੇ ਕਾਰਡ ਬਣਾਉਣ ਲਈ 25 ਮੈਂਬਰਾਂ ਦੇ ਫਾਰਮ ਭਰੇ। ਆਗੂਆਂ ਨੇ ਕਿਹਾ ਕਿ 7-8 ਅਗਸਤ ਨੂੰ ਲੁਧਿਆਣਾ ਵਿਖੇ ਹੋ ਰਹੇ ਮੇਲੇ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਹਰੇਕ ਸ਼ਹਿਰ ਅੰਦਰ ਇਕ ਹੀ ਇਕਾਈ ਕੰਮ ਕਰਦੀ ਰਹੇਗੀ ਅਤੇ ਕੋਈ ਹੋਰ ਦੂਜੀ ਐਸੋਸੀਏਸ਼ਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਖ਼ਿਲਾਫ਼ ਕੰਮ ਕਰੇਗਾ, ਉਸ ਨੂੰ ਐਸੋਸੀਏਸ਼ਨ ਵਿਚ ਰਹਿਣ ਦਾ ਅਧਿਕਾਰੀ ਨਹੀਂ ਹੋਵੇਗਾ। ਇਸ ਮੌਕੇ ਸਥਾਨਕ ਤੇ ਪਿੰਡਾਂ ਵਿਚ ਕੰਮ ਕਰਦੇ ਫ਼ੋਟੋਗ੍ਰਾਫ਼ਰਾਂ ਨੇ ਹਿੱਸਾ ਲਿਆ, ਜਿਸ ਵਿਚ ਜਵਾਹਰ ਲਾਲ, ਸੱਤਪਾਲ ਧਾਲੀਵਾਲ, ਦੀਪਕ ਕੁਮਾਰ, ਅਸ਼ੋਕ ਕੁਮਾਰ, ਲੱਖਾ ਥਰਾਜਵਾਲਾ, ਵਿਜੇ ਕੁਮਾਰ, ਸੁਰਜੀਤ ਸਿੰਘ ਦੌਲਾ, ਰਾਹੁਲ, ਇੰਦਰਜੀਤ, ਸ਼ੀਸ਼ਨ, ਸਿਮਰਜੀਤ ਸਿੰਘ, ਸੁਖਦੀਪ ਸਿੰਘ, ਮਨਪ੍ਰੀਤ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 20ਵੇਂ ਦਿਨ ਵੀ ਜਾਰੀ- 30 ਦੇ ਪੰਜਾਬ ਬੰਦ ਦੇ ਸੱਦੇ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਢਿਲਵਾਂ ਕਲਾਂ ਦੇ ਦਫ਼ਤਰ ਦਾ ਉਦਘਾਟਨ ਹੋਇਆ
Ad Position 24
No active advertisement