13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਰਕਾਰ ਨੇ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸ.ਪੀ.

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਐਸ.ਪੀ. ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵਲੋਂ ਜਾਰੀ ਹੁਕਮ ਮੁਤਾਬਿਕ ਡੀ.ਐਸ.ਪੀ. ਸੁਖਅਮ੍ਰਿਤ ਸਿੰਘ ਰੰਧਾਵਾ, ਹਰਸਿਮਰਤ ਸਿੰਘ ਛੇਤਰਾ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰ ਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਕੇਸ਼ ਕੁਮਾਰ, ਕਰਮਵੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਮਹੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇਨ੍ਹਾਂ ਨੂੰ ਐਸ.ਪੀ. ਵਜੋਂ ਪਦਉਨਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਰਾਜਿੰਦਰਾ ਪਾਰਕ ਹੈਲੀਪੈਡ ’ਤੇ ਇਕੱਠੇ ਹੋਏ ਕੇਂਦਰੀ, ਸੂਬਾਈ ਤੇ ਪ੍ਰਸ਼ਾਸਨਿਕ ਆਗੂ ਰ... ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ-ਕੇਜਰੀਵਾਲ
Ad Position 24