09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰੈੱਸ ਦੀ ਆਜ਼ਾਦੀ ਦੇ ਨਾਂਅ ’ਤੇ ਗੈਰ-ਜ਼ਿੰਮੇਵਾਰ ਪੱਤਰਕਾਰਤਾ ਨਹੀਂ ਕੀਤੀ ਜਾ ਸਕਦੀ-ਦਿੱਲੀ ਹਾਈ ਕੋਰਟ

Ad Position 21
No active advertisement
ਅਜੀਤ ਡੈਸਕ 18-07-2026
ਨਵੀਂ ਦਿੱਲੀ, 17 ਜੁਲਾਈ (ਪੀ.ਟੀ.ਆਈ.)- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਪ੍ਰੈਸ ਦੀ ਆਜ਼ਾਦੀ ਲੋਕਤੰਤਰ ਦਾ ਇਕ ਮਹੱਤਵਪੂਰਨ ਹਿੱਸਾ ਹੈ, ਪਰ ਇਸ ਦੀ ਆੜ ’ਚ ਗੈਰ-ਜ਼ਿੰਮੇਵਾਰ ਪੱਤਰਕਾਰਤਾ ਜਾਂ ਅਜਿਹੀ ਸਮੱਗਰੀ ਦਾ ਪ੍ਰਸਾਰ ਨਹੀਂ ਕੀਤਾ ਜਾ ਸਕਦਾ ਜੋ ਲੋਕਾਂ ਦੀ ਸ਼ਾਂਤੀ ਤੇ ਕਾਨੂੰਨ-ਵਿਵਸਥਾ ਲਈ ਖ਼ਤਰਾ ਬਣੇ। ਜਸਟਿਸ ਗਿਰੀਸ਼ ਕਠਪਾਲੀਆ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਸੋਸ਼ਲ ਮੀਡੀਆ ਤੇ ਡਿਜ਼ੀਟਲ ਪਲੇਟਫਾਰਮਾਂ ਦੇ ਤੇਜ਼ੀ ਨਾਲ ਵਧਣ ਕਾਰਨ ਮੀਡੀਆ ਦਾ ਇਕ ਵੱਡਾ ਹਿੱਸਾ ਬਿਨਾਂ ਕਿਸੇ ਢੁੱਕਵੇਂ ਨਿਯਮ ਜਾਂ ਨਿਗਰਾਨੀ ਦੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਨਤਕ ਰਾਏ ਨੂੰ ਪ੍ਰਭਾਵਿਤ ਕਰਨ ਦੀ ਤਾਕਤ ਨਾਲ ਜ਼ਿੰਮੇਵਾਰੀ ਵੀ ਜੁੜੀ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ’ਚ ਨਾਂਅ ਕੱਟਣ ਨਾਲ ਨਾਗਰਿਕਤਾ ਖ਼ਤਮ ਨਹੀਂ ਹੁੰਦੀ ਅਗਲੀ ਖ਼ਬਰ ਕੇਂਦਰ ਨੇ ਇਜਲਾਸ ਤੋਂ ਪਹਿਲਾਂ 19 ਨੂੰ ਸੱਦੀ ਸਰਬ ਪਾਰਟੀ ਮੀਟਿੰਗ ਮੌਨਸੂਨ ਇਜਲਾਸ ’ਚ ਸਰਕਾਰ ਲਿਆਏਗੀ 7 ਬਿੱਲ
Ad Position 24