07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਅਦਾਲਤ ਦੇ ਨਿਰਦੇਸ਼ਾਂ ’ਤੇ ਵਾਂਗਚੁਕ ਨੂੰ ਹਸਪਤਾਲ ਤਬਦੀਲ ਕੀਤਾ; ਵਿਰੋਧੀ ਧਿਰ ਸਿਆਸੀ ਤਮਾਸ਼ਾ ਚਾਹੁੰਦੀ ਹੈ-ਭਾਜਪਾ

Ad Position 21
No active advertisement
ਅਜੀਤ ਡੈਸਕ 19-07-2026
ਨਵੀਂ ਦਿੱਲੀ, 18 ਜੁਲਾਈ (ਪੀ.ਟੀ.ਆਈ.)-ਭਾਜਪਾ ਨੇ ਜੰਤਰ-ਮੰਤਰ ‘ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦੇ 21ਵੇਂ ਦਿਨ ਕਾਰਕੁੰਨ ਸੋਨਮ ਵਾਂਗਚੁਕ ਦੇ ਹਸਪਤਾਲ ’ਚ ਦਾਖਲ ਹੋਣ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਇਹ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ’ਚ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾਵੇ। ਸੱਤਾਧਾਰੀ ਪਾਰਟੀ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਭਾਜਪਾ ਨੇ ਇਹ ਪੁੱਛਦਿਆਂ ਕਿਹਾ ਕਿ, ਕੀ ਉਹ ਸਿਰਫ਼ “ਰਾਜਨੀਤਿਕ ਤਮਾਸ਼ਾ” ਬਣਾਈ ਰੱਖਣ ਲਈ ਉਨ੍ਹਾਂ ਦੀ ਸਿਹਤ ਵਿਗੜਨਾ ਪਸੰਦ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਸਿਰਫ਼ ਭਾਸ਼ਨਾਂ ਅਤੇ ਰਾਜਨੀਤਿਕ ਸੰਦੇਸ਼ਾਂ ਤੱਕ ਹੀ ਸੀਮਤ ਰਹੀ-ਕਾਂਗਰਸ ਅਗਲੀ ਖ਼ਬਰ ਸੂਬੇ ਦੇ 68 ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਮਾਮਲਾ, ਅਧਿਆਪਕਾਂ ਤੇ ਹੋਰ ਮੁਲਾਜ਼ਮ...
Ad Position 24
No active advertisement