07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ, ਵਾਂਗਚੁਕ ਮੁੱਦਾ ਏਜੰਡੇ ’ਤੇ

Ad Position 21
No active advertisement
ਅਜੀਤ ਡੈਸਕ 19-07-2026
ਨਵੀਂ ਦਿੱਲੀ, 18 ਜੁਲਾਈ (ਪੀ.ਟੀ.ਆਈ.)-ਕਾਰਕੁੰਨ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਜ਼ਬਰਦਸਤੀ ਹਟਾਉਣ ਦਾ ਮਾਮਲਾ ਐਤਵਾਰ ਨੂੰ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਗੂੰਜਣ ਦੀ ਸੰਭਾਵਨਾ ਹੈ। ਇਹ ਮੀਟਿੰਗ, ਜਿਸ ਵਿਚ ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਮੁੱਖ ਆਗੂ ਸ਼ਾਮਿਲ ਹੋਣਗੇ, ਅਯੁੱਧਿਆ ’ਚ ਰਾਮ ਮੰਦਰ ਲਈ ਦਾਨ ਦੇ ਕਥਿਤ ਗਬਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰੇਗੀ। ਇਸ ਤੋਂ ਇਲਾਵਾ ਸਰਕਾਰ ਨੇ ਪੰਜ ਨਵੇਂ ਬਿੱਲਾਂ ਦਾ ਐਲਾਨ ਕੀਤਾ ਹੈ, ਜੋ ਆਉਣ ਵਾਲੇ ਮੌਨਸੂਨ ਇਜਲਾਸ ਦੌਰਾਨ ਲੋਕ ਸਭਾ ਜਾਂ ਰਾਜ ਸਭਾ ’ਚ ਪੇਸ਼ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਨਮਾਨ ਅਗਲੀ ਖ਼ਬਰ ਇੰਚਾਰਜ ਸਕੂਲ ਮੁਖੀਆਂ ਨੂੰ ਚਾਰਜਸ਼ੀਟ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ ਸਰਕਾਰ-ਲੈਕਚਰਰ ਯੂਨੀਅਨ ਪੰਜਾਬ
Ad Position 24
No active advertisement