09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅੱਜ ਸੂਬੇ ਭਰ ’ਚ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ-ਰਾਜੇਵਾਲ

Ad Position 21
No active advertisement
ਅਜੀਤ ਡੈਸਕ 22-07-2026

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਵੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਮੀਟਿੰਗ ਵਿਚ ਭਾਰਤ-ਅਮਰੀਕਾ ਮੁਫ਼ਤ ਵਪਾਰ ਸਮਝੌਤੇ ਖ਼ਿਲਾਫ਼ ਦਿੱਲੀ ਨੂੰ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਗਈ। ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਸੋਧੀ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਲਈ ਬਹੁਤ ਘਾਤਕ ਹੈ, ਜਿਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਟੋਲ-ਮੁਕਤ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਸੰਜੀਦਗੀ ਨਾਲ ਸੁਣੇ-ਚੰਦੂਮਾਜਰਾ ਅਗਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਡੀ. ਐੱਸ. ਈ. ਦਫ਼ਤਰ ਦਾ ਘਿਰਾਓ ਤੇ ਸੂਬਾ ਪੱਧਰੀ ਰੋਸ ਰੈਲੀ
Ad Position 24