06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਹੋਵੇ ਨਿਆਇਕ ਜਾਂਚ-ਰੰਧਾਵਾ

Ad Position 21
No active advertisement
ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਰਨਾਲਾ ਵਿਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿਚ ਆਪਣੀਆਂ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਕਰਮਚਾਰੀਆਂ ’ਤੇ ਜ਼ੋਰ-ਜ਼ਬਰਦਸਤੀ ਕਰਨਾ ਬਹੁਤ ਹੀ ਮੰਦਭਾਗਾ ਹੈ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਪੁਲਿਸ ਦੇ ਡੰਡਿਆਂ ਨਾਲ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਾਠੀਚਾਰਜ ਦੀ ਨਿਆਂਇਕ ਜਾਂਚ ਤੁਰੰਤ ਕਰਵਾਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਖ਼ਿਲਾਫ਼ ਐਨ. ਐਸ. ਏ. ਲਗਾਉਣਾ ਤਾਨਾਸ਼ਾਹੀ-ਰਾਜਾ ਵੜਿੰਗ ਅਗਲੀ ਖ਼ਬਰ ‘ਨੀਟ’ ਮਾਮਲੇ ਵਿਚ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਸਿਆਸਤ ਕਰ ਰਹੀਆਂ-ਸਾਂਪਲਾ
Ad Position 24
No active advertisement