11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ. ਐਸ. ਐਸ. ਐਸ. ਬੀ.) ਦੀ ਗਰੁੱਪ-ਬੀ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਅਤੇ ਫ਼ਰੀਦਕੋਟ ਵਿਚ ਫਾਰਮੇਸੀ ਅਫ਼ਸਰਾਂ ਦੀ ਭਰਤੀ ਦੌਰਾਨ ਸਾਹਮਣੇ ਆਏ ਕਥਿਤ ਨਕਲ ਕਾਂਡ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਇਸ ਕਾਰਨ ਕਰੀਬ ਇਕ ਲੱਖ ਉਮੀਦਵਾਰਾਂ ਦੇ ਭਵਿੱਖ ’ਤੇ ਅਣਿਸ਼ਚਿਤਤਾ ਦੇ ਬੱਦਲ ਛਾ ਗਏ ਹਨ, ਜਦਕਿ ਸਰਕਾਰ ਵਲੋਂ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3 ਤੋਂ 5 ਅਗਸਤ ਤੱਕ ਚੱਕਾ ਜਾਮ ਦਾ ਐਲਾਨ ਅਗਲੀ ਖ਼ਬਰ ਡਾ. ਲਖਵਿੰਦਰ ਸਿੰਘ ਜੌਹਲ ਲਵਲੀ ਯੂਨੀਵਰਸਿਟੀ ਵਿਚ ‘ਪ੍ਰੋਫ਼ੈਸਰ ਆਫ਼ ਪ੍ਰੈਕਟਿਸ’ ਬਣੇ
Ad Position 24