09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਆਪ’ ਵਲੋਂ ਪੰਜਾਬ ਯੂਥ ਵਿੰਗ ਦੇ ਅਹੁਦੇਦਾਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਔਜਲਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਕੀਤੀ ਨਿਯੁਕਤੀ ਕੀਤੀ ਗਈ ਹੈ। ਸੂਬਾ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਸਤਾਖ਼ਰ ਹੇਠ ਪੰਜਾਬ ਯੂਥ ਵਿਗ ਦੇ 190 ਤੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਸੂਬਾ ਸਕੱਤਰ,ਸੂਬਾ ਸੰਯੁਕਤ ਸਕੱਤਰ, ਯੂਥ ਜ਼ਿਲ੍ਹਾ ਇੰਚਾਰਜ, ਯੂਥ ਉਪ ਪ੍ਰਧਾਨ, ਜ਼ਿਲ੍ਹਾ ਸਕੱਤਰ, ਜ਼ਿਲ੍ਹਾ ਸੰਯੁਕਤ ਸਕੱਤਰ ਦੇ ਅਹੁਦੇਦਾਰੀਆਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ 29 ਤੋਂ ਗੁਰੂ ਰਵਿਦਾਸ ਜੀ ਦੀ 650ਵੀਂ ਜੈਅੰਤੀ ਮਨਾਉਣ ਲਈ ‘ਸਮਰਸਤਾ ਸੰਕਲਪ ਅਭਿਆਨ’ ਚਲਾਏਗੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਪੰਜਾਬ ਵਿਚ ਬਣੀ ਭੰਬਲਭੂਸੇ ਵਾਲੀ ਸਥਿਤੀ ਅੱਧੀ ਦਰਜਨ ਪਾਰਟੀਆਂ ਦੇ ਚੋਣ ਮੈਦਾਨ ’ਚ...
Ad Position 24