16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

Ad Position 21
repet_subhas-goyals [Copy P29]
ਅਜੀਤ ਡੈਸਕ 26-07-2026

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ 16ਵੀਂਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੋਮਵਾਰ 3 ਅਗਸਤ ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ। ਇਹ ਇਜਲਾਸ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਹੋਵੇਗਾ, ਜੋ ਕਿ ਵਿਧਾਨ ਸਭਾ ਦਾ 13ਵਾਂ ਇਜਲਾਸ ਹੈ।

Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਅਗਲੀ ਖ਼ਬਰ ਨਸ਼ਾ ਤਸਕਰਾਂ ਨੇ ਨਾਕਾਬੰਦੀ ਦੌਰਾਨ ਪੁਲਿਸ ’ਤੇ ਚਲਾਈਆਂ ਗੋਲੀਆਂ-ਦੋ ਮੁਲਾਜ਼ਮ ਜ਼ਖ਼ਮੀ
Ad Position 24