16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੌਜਵਾਨ ਸ਼ਕਤੀ ਦੀ ਜਿੱਤ ਹੋਈ-ਮਜੀਠੀਆ

Ad Position 21
repet_subhas-goyals [Copy P29]
ਅਜੀਤ ਡੈਸਕ 26-07-2026

ਅੰਮ੍ਰਿਤਸਰ, 25 ਜੁਲਾਈ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਦਿੱਤੇ ਅਸਤੀਫ਼ੇ ਨੂੰ ਨੌਜਵਾਨ ਸ਼ਕਤੀ ਦੀ ਜਿੱਤ ਕਰਾਰ ਦਿੰਦਿਆਂ ਦੇਸ਼ ਦੇ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪਾਈ ਪੋਸਟ ਵਿਚ ਮਜੀਠੀਆ ਨੇ ਕਿਹਾ ਕਿ ਪੇਪਰ ਲੀਕ ‘ਤੇ ਨੈਤਿਕ ਜ਼ਿੰਮੇਵਾਰੀ ਤੈਅ ਹੋਈ ਹੈ।ਇਸ ਦੇ ਨਾਲ ਹੀ ਉਨ੍ਹਾਂ ‘ਆਪ’ ਦੇ ਸੁਪਰੀਮੋ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੇਜਰੀਵਾਲ ਜੀ ਤੁਸੀਂ ਦਿੱਲੀ ‘ਚ ਅਸਤੀਫ਼ੇ ਮੰਗਦੇ ਸੀ, ਹੁਣ ਪੰਜਾਬ ‘ਚ ਵੀ ਜਵਾਬਦੇਹੀ ਤੈਅ ਕਰੋ।

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਪਹਿਲਕਦਮੀ ਸਦਕਾ, ਰਾਦੌਰ ਦੇ ਮੋਹਿਤ ਨੇ ਓਮਾਨ ’ਚ ਰੁਜ਼ਗਾਰ ਪ੍ਰਾਪਤ ਕੀਤਾ ਮਹਾਤਮਾ ਜਯੋਤੀਬ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ‘ਆਰਮੀ’ ਬਣ ਕੇ ਕੰਮ ਕਰ ਰਹੀ ਹੈ ਪੰਜਾਬ ਪੁਲਿਸ-ਬਿੱਟੂ
Ad Position 24