07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਲਹਿੰਦੇ ਪੰਜਾਬ ’ਚ ਲਗਾਤਾਰ ਮੀਂਹ ਕਾਰਨ 7 ਮੌਤਾਂ

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 26 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ‘ਚ ਲੋਕਾਂ ਲਈ ਮੌਨਸੂਨ ਦਾ ਮੀਂਹ ਇਕ ਆਫ਼ਤ ਬਣ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਲਹਿੰਦੇ ਪੰਜਾਬ ਸੂਬੇ ‘ਚ ਭਾਰੀ ਮੀਂਹ ਕਾਰਨ ਵੱਖ-ਵੱਖ ਘਟਨਾਵਾਂ ‘ਚ ਦੋ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 20 ਹੋਰ ਜ਼ਖ਼ਮੀ ਹੋ ਗਏ ਹਨ। ਕਈ ਘਰਾਂ ਦੀਆਂ ਛੱਤਾਂ ਡਿਗ ਗਈਆਂ, ਲੋਕ ਮਲਬੇ ਹੇਠ ਫਸ ਗਏ ਅਤੇ ਹੋਰ ਡੁੱਬਣ ਤੇ ਬਿਜਲੀ ਦੇ ਕਰੰਟ ਲੱਗਣ ਨਾਲ ਮਾਰੇ ਗਏ ਹਨ। ਲਗਾਤਾਰ ਮੀਂਹ ਨੇ ਕਈ ਖੇਤਰਾਂ ‘ਚ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਅਧਿਕਾਰੀ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਜ਼ਖ਼ਮੀ ਸਫ਼ਾਈ ਸੇਵਕਾਂ ਦਾ ਹਾਲ ਜਾਣਿਆ ਅਗਲੀ ਖ਼ਬਰ ਦੇਸ਼ ਦੀ ਸੁਰੱਖਿਆ ਨਾਲ ਜੁੜੀ ਅਹਿਮ ਸੰਸਦੀ ਕਮੇਟੀ ’ਚ ਤਰੁਣ ਚੁੱਘ ਨੂੰ ਮਿਲੀ ਥਾਂ
Ad Position 24
No active advertisement