08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਿਥੇ ਪਾਰਟੀ ਹੁਕਮ ਦੇਵੇਗੀ, ਉਥੋਂ ਹੀ ਚੋਣ ਲੜਾਂਗਾਂ-ਬਿੱਟੂ

Ad Position 21
No active advertisement
ਅਜੀਤ ਡੈਸਕ 27-07-2026

ਲੁਧਿਆਣਾ, 26 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪਾਰਟੀ ਜਿਥੋਂ ਵੀ ਉਨ੍ਹਾਂ ਨੂੰ ਚੋਣ ਲੜਨ ਲਈ ਕਹੇਗੀ, ਉਹ ਉਥੋਂ ਹੀ ਚੋਣ ਮੈਦਾਨ ਵਿਚ ਉਤਰਨਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਰਣਨੀਤੀ ਅਤੇ ਫੈਸਲੇ ਅਨੁਸਾਰ ਹੀ ਉਹ ਆਪਣੀ ਸਿਆਸੀ ਭੂਮਿਕਾ ਨਿਭਾਉਣਗੇ। ਇਕ ਸਵਾਲ ਦੇ ਜਵਾਬ ਵਿਚ ਜਿਸ ਵਿਚ ਵਿਰੋਧੀਆਂ ਵਲੋਂ ਉਨ੍ਹਾਂ ਦੇ ਕੇਂਦਰੀ ਮੰਤਰਾਲੇ ਨਾਲ ਸੰਬੰਧਿਤ ਅਸਤੀਫ਼ੇ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਜਜ਼ਕਰ ਕੀਤਾ ਗਿਆ, ਬਿੱਟੂ ਨੇ ਕਿਹਾ ਕਿ ਵਿਰੋਧ ਕਰਨਾ ਵਿਰੋਧੀਆਂ ਦਾ ਲੋਕਤੰਤਰਿਕ ਹੱਕ ਹੈ ਅਤੇ ਉਹ ਆਪਣਾ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਫੈਸਲਾ ਲਿਆ ਹੈ ਕਿ ਉਹ ਪਾਰਟੀ ਦੀ ਰਣਨੀਤੀ ਨੂੰ ਧਿਆਨ ਵਿਚ ਰੱਖਕੇ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਦੇਸ਼ ਭਰ ’ਚ ਕਰੀਬ 50 ਬੁੱਤ ਸਥਾਪਿਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂਆਂ ਨੇ ਸਮੂਹਿਕ ਤੌਰ ’ਤੇ ਦਿੱਤੇ ਅਸਤੀਫ਼ੇ
Ad Position 24