07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਗਵਾਨ ਵਾਲਮੀਕਿ ਸੰਘਰਸ਼ ਮੋਰਚਾ ਵਲੋਂ ਪੰਜਾਬ ਬੰਦ ਅੱਜ-ਸਭਰਵਾਲ

Ad Position 21
No active advertisement
ਅਜੀਤ ਡੈਸਕ 27-07-2026

ਕਪੂਰਥਲਾ, 26 ਜੁਲਾਈ (ਵਿ.ਪ੍ਰ.)-ਭਗਵਾਨ ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਵਲੋਂ ਬਰਨਾਲਾ ਸ਼ਹਿਰ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਵਿਚ ਸ਼ਾਮਿਲ ਡੀ.ਐਸ.ਪੀ. ਤੇ ਐਸ.ਐਚ.ਓ. ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ 27 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ |ਜਾਣਕਾਰੀ ਦਿੰਦਿਆਂ ਰੌਸ਼ਨ ਲਾਲ ਸਭਰਵਾਲ ਪ੍ਰਧਾਨ ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਨੇ ਦੱਸਿਆ ਕਿ ਬੰਦ ਦੌਰਾਨ ਮੈਡੀਕਲ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਇਹ ਬੰਦ ਸ਼ਾਂਤਮਈ ਹੋਵੇਗਾ | ਉਨ੍ਹਾਂ ਵਪਾਰੀਆਂ, ਕਾਰੋਬਾਰੀਆਂ ਤੇ ਆਮ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ |

Ad Position 22
No active advertisement
ਪਿਛਲੀ ਖ਼ਬਰ ਮੁੰਬਈ ਵਿਖੇ ਧਰਮਿੰਦਰ ਪ੍ਰਧਾਨ ਦੇ ਅਗਲੀ ਖ਼ਬਰ ਬਿਜਲੀ ਬੱਚਤ ਕਰ ਕੇ ਪਾਵਰਕਾਮ ਹਰ ਸਾਲ ਬਚਾ ਸਕਦਾ ਕਰੋੜਾਂ ਰੁਪਏ
Ad Position 24