09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 30-07-2026
ਭੁਲੱਥ, 29 ਜੁਲਾਈ (ਮੇਹਰ ਚੰਦ ਸਿੱਧੂ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸਿਧਵਾਂ ਬੇਟ ਦੇ 19 ਸਾਲਾ ਨੌਜਵਾਨ ਦੀ ਲਾਸ਼ ਪਿੰਡ ਅਕਾਲਾ ਦੇ ਸ਼ਮਸ਼ਾਨਘਾਟ ਵਿਚੋਂ ਮਿਲੀ। ਪਰਿਵਾਰਕ ਮੈਂਬਰਾਂ ਅਨੁਸਾਰ ਸਾਹਿਲ (19) ਪੁੱਤਰ ਪਰਮਜੀਤ ਸਿੰਘ ਜੋ ਬੀਤੀ ਦੇਰ ਸ਼ਾਮ ਘਰੋਂ ਆਪਣੇ ਦੋ ਦੋਸਤਾਂ ਨਾਲ ਗਿਆ ਸੀ, ਦੇਰ ਰਾਤ ਘਰ ਵਾਪਸ ਨਾ ਪਰਤਿਆ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਲਾਸ਼ ਨਾਲ ਲੱਗਦੇ ਪਿੰਡ ਅਕਾਲਾ ਦੇ ਸ਼ਮਸ਼ਾਨ ਘਾਟ ਵਿਚ ਪਈ ਹੈ, ਜਿਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਰਕੇ ਹੋਈ ਹੈ । ਜ਼ਿਕਰਯੋਗ ਹੈ ਕਿ ਸਾਹਿਲ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼-ਚੀਮਾ ਅਗਲੀ ਖ਼ਬਰ ਪੰਜਾਬ ਦੇ ਪੈਨਸ਼ਨਰਾਂ ਵਲੋਂ ਸੰਗਰੂਰ ਵਿਖੇ ਵਿਸ਼ਾਲ ਰੈਲੀ ਮੰਤਰੀ ਚੀਮਾ ਦੀ ਰਿਹਾਇਸ਼ ਵੱਲ ਕੀਤਾ ਮਾਰਚ
Ad Position 24