09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ ਮਲੂਕਾ, ਕਾਂਗੜ, ਬਲਕਾਰ ਸਿੱਧੂ, ਹਿੰਦਾ ਤੇ ਹੋਰਾਂ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 30-07-2026
ਭਗਤਾ ਭਾਈਕਾ, 29 ਜੁਲਾਈ (ਸੁਖਪਾਲ ਸਿੰਘ ਸੋਨੀ)-ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਸਰਗਰਮ ਯੂਥ ਆਗੂ ਇੰਦਰਜੀਤ ਸਿੰਘ ਮਾਨ ਅਤੇ ਸ਼ੈਲਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੇ ਪ੍ਰਧਾਨ ਸਵਰਨ ਸਿੰਘ ਸੰਗਤਪੁਰਾ ਪ੍ਰਧਾਨ ਦੇ ਤਾਇਆ ਜੀ ਅਤੇ ਯੂਥ ਆਗੂ ਜਸਵਿੰਦਰ ਸਿੰਘ ਜੱਸਾ ਮਾਨ ਦੇ ਸਤਿਕਾਰਯੋਗ ਪਿਤਾ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦੇ ਦਿਹਾਂਤ ’ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਜਥੇਦਾਰ ਸੰਗਤਪੁਰਾ ਦੇ ਦਿਹਾਂਤ ਦੀ ਖ਼ਬਰ ਸੁਣਦੇ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੋੜ ਗਈ। ਜਥੇ ਸੰਗਤਪੁਰਾ ਦੇ ਦਿਹਾਂਤ ’ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਬਲਕਾਰ ਸਿੱਧੂ ਵਿਧਾਇਕ, ਹਰਿੰਦਰ ਸਿੰਘ ਮਹਿਰਾਜ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਾਮਪੁਰਾ ਫੂਲ, ਜਗਸੀਰ ਸਿੰਘ ਪੰਨੂ ਪ੍ਰਧਾਨ ਨਗਰ ਪੰਚਾਇਤ ਭਗਤਾ, ਫੁੰਮਣ ਸਿੰਘ ਭਗਤਾ ਸ਼੍ਰੋਮਣੀ ਕਮੇਟੀ ਮੈਂਬਰ, ਜਗਮੋਹਨ ਲਾਲ ਗਰਗ ਸੀਨੀਅਰ ਆਗੂ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਵੀਰਪਾਲ ਸਿੰਘ ਭਗਤਾ ਸਕੱਤਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਹਰਿੰਦਰਪਾਲ ਗਰਗ, ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਸ਼ਵਿੰਦਰ ਸਿੰਘ ਸਲਾਬਤਪੁਰਾ ਕੈਨੇਡਾ, ਗੁਰਲਾਲ ਸਿੰਘ ਧਾਲੀਵਾਲ ਕੈਨੇਡਾ, ਰਾਜਿੰਦਰਪਾਲ ਸਿੰਘ ਥਰਾਜ, ਰਮਨਦੀਪ ਸਿੰਘ ਸਲਾਬਤਪੁਰਾ ਕੈਨੇਡਾ, ਜਗਸੀਰ ਸਿੰਘ ਸਿੱਧੂ ਕੈਨੇਡਾ, ਦਰਸਨ ਸਿੰਘ ਭਾਈਕੇ, ਦਵਿੰਦਰ ਸਿੰਘ ਮਠਾੜੂ, ਰਛਪਾਲ ਸਿੰਘ ਨਿੱਕਾ, ਮਿਸਤਰੀ ਨਿਰਮਲ ਸਿੰਘ,ਗੁਰਪਾਲ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਭਗਤਾ, ਇਕੱਤਰ ਸਿੰਘ ਥਰਾਜ, ਸੁਖਦੀਪ ਸਿੰਘ ਸਿਰੀਏਵਾਲਾ, ਜਤਿੰਦਰ ਕੁਮਾਰ ਸੈਂਕੀ ਪ੍ਰਧਾਨ ਯੂਥ ਵਪਾਰ ਮੰਡਲ ਭਗਤਾ, ਸੁਖਜਿੰਦਰ ਸਿੰਘ ਖ਼ਾਨਦਾਨ, ਪਿੰਦਰ ਸਿੱਧੂ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਕਰਮਜੀਤ ਸਿੰਘ ਕਾਂਗੜ, ਰਘਵੀਰ ਸਿੰਘ ਕਾਕਾ, ਸੁਖਜਿੰਦਰ ਸਿੰਘ ਖਹਿਰਾ, ਸੁਖਚੈਨ ਸਿੰਘ ਪਿੰਟੂ ਜਲਾਲ, ਪੁਨੀਤਪਾਲ ਸਿੰਘ ਗੋਲਾ, ਗੁਰਚਰਨ ਸਿੰਘ ਪੁਰੀ, ਮਨਜੀਤ ਸਿੰਘ ਧੁੰਨਾ ਕੌਂਸਲਰ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਬਲੌਰ ਸਿੰਘ ਕਾਂਗੜ, ਵਿਜੇ ਕੁਮਾਰ ਪੱਪੂ, ਸੰਜੀਵ ਕੁਮਾਰ ਬੰਟੀ, ਰਾਜਵਿੰਦਰ ਸਿੰਘ ਭਗਤਾ, ਸਰਬਜੀਤ ਕਾਂਗੜ, ਅਮਨਦੀਪ ਬੁਰਜ ਲੱਧਾ, ਗੁਰਵਿੰਦਰ ਕੌਰ ਭਗਤਾ, ਲਖਵੀਰ ਸਿੰਘ ਮੌੜ, ਬੱਬੀ ਰਾਮੂਵਾਲਾ, ਭਾਜਪਾ ਆਗੂ ਸਵਰਨ ਸਿੰਘ ਬੁਰਜ, ਗੁਰਵਿੰਦਰ ਸਿੰਘ ਭਗਤਾ ਭਾਜਪਾ ਆਗੂ , ਹਰਜੀਤ ਦਿਆਲਪੁਰਾ ਮਿਰਜਾ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ, ਰਾਮ ਸਿੰਘ ਭੋਡੀਪੁਰਾ, ਇੰਦਰਜੀਤ ਸਿੰਘ ਭੋਡੀਪੁਰਾ, ਜਗਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਭੋਡੀਪੁਰਾ, ਗੁਰਸੇਵਕ ਸਿੰਘ ਕੋਇਰ ਸਿੰਘ ਵਾਲਾ, ਸੁਖਮੰਦਰ ਸਿੰਘ ਸਰਾਂ, ਗੁਲਾਬ ਚੰਦ ਸਿੰਗਲਾ, ਜਗਦੀਸ ਸਿੰਘ ਜਲਾਲ, ਗੁਰਬਚਨ ਸਿੰਘ ਕਲੇਰ, ਹਰਪਾਲ ਸਿੰਘ ਮਲੂਕਾ, ਪਰਪਿੰਦਰ ਟੀਨਾ, ਗੁਰਪ੍ਰੀਤ ਸਿੰਘ ਘਾਰੂ ਮੀਤ ਪ੍ਰਧਾਨ, ਨਾਇਬ ਸਿੰਘ ਹਮੀਰਗੜ੍ਹ, ਢਾਡੀ ਬਲਵਿੰਦਰ ਸਿੰਘ ਭਗਤਾ, ਮਨਦੀਪ ਸਿੰਘ ਦਿਆਲਪੁਰਾ ਮਿਰਜ਼ਾ, ਸੁਖਚੈਨ ਚੰਦ ਮੁੰਦਰੀ, ਬਲਰਾਜ ਸਿੰਘ ਬਿੱਟੂ ਆਦਿ ਨੇ ਮਾਨ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।v
Ad Position 22
No active advertisement
ਪਿਛਲੀ ਖ਼ਬਰ ਲੱਕੜ ਦੇ ਕੰਮ ਦਾ ਉੱਚ ਪਾਏ ਦਾ ਕਾਰੀਗਰ ਵੀ ਸੀ ਕੌਮੀ ਸ਼ਹੀਦ ਊਧਮ ਸਿੰਘ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1597.20 ਫੁੱਟ
Ad Position 24