01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ

Ad Position 21
No active advertisement
ਅਜੀਤ ਡੈਸਕ 01-08-2026
ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਸੜਕਾਂ ‘ਤੇ ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੇ ਹਾਦਸਿਆਂ ਵਿਚ ਮੁਆਵਜ਼ੇ ਦੀ ਅਦਾਇਗੀ ਲਈ ਇੱਕ ਵਿਧੀ ਤਿਆਰ ਕਰਨ।ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਪਸ਼ੂਆਂ ਦੇ ਮਾਲਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਹਰ ਦਿਨ ਦੇ ਅੰਤ ਵਿਚ ਆਪਣੇ ਨਿਰਧਾਰਤ ਟਿਕਾਣਿਆਂ ‘ਤੇ ਵਾਪਸ ਪਰਤਣ।
Ad Position 22
No active advertisement
ਪਿਛਲੀ ਖ਼ਬਰ ਪਹਿਲਾਂ ਦਾਖ਼ਲਾ ਲੈ ਚੁੱਕੇ ਵਿਦਿਆਰਥੀਆਂ ’ਤੇ ਕੈਨੇਡਾ ਸਰਕਾਰ ਵਲੋਂ ਨਵੇਂ ਨਿਯਮ ਲਾਗੂ ਕਰਨਾ ਬੇਇਨਸਾਫ਼ੀ-ਸੁਨੀਲ ਜਾਖੜ ਅਗਲੀ ਖ਼ਬਰ ਮੋਦੀ ਵਲੋਂ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਸ...
Ad Position 24
No active advertisement