03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨਸ਼ੇ ਕਾਰਨ ਨੌਜਵਾਨ ਦੀ ਮੌਤ

ਰੁਪਾਣਾ, 2 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੁਪਾਣਾ ਵਿਖੇ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ (18) ਪੁੱਤਰ ਵੀਰਪਾਲ ਸਿੰਘ ਵਾਸੀ ਰੁਪਾਣਾ, ਜੋ ਕਿ ਨਸ਼ਾ ਕਰਨ ਦਾ ਆਦੀ ਸੀ।

Ad Position 21
No active advertisement
ਅਜੀਤ ਡੈਸਕ 03-08-2026
ਰੁਪਾਣਾ, 2 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਫਰੀਦਕੋਟ ਦੇ ਪਿੰਡ ਰੁਪਾਣਾ ਵਿਖੇ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ (18) ਪੁੱਤਰ ਵੀਰਪਾਲ ਸਿੰਘ ਵਾਸੀ ਰੁਪਾਣਾ, ਜੋ ਕਿ ਨਸ਼ਾ ਕਰਨ ਦਾ ਆਦੀ ਸੀ। ਘਰ ਵਿਚ ਬਣੇ ਬਾਥਰੂਮ ’ਚ ਨਸ਼ਾ ਕਰਨ ਕਰਕੇ ਡਿੱਗ ਪਿਆ ਅਤੇ ਕਾਫ਼ੀ ਚਿਰ ਬਾਹਰ ਨਾ ਆਇਆ, ਤਾਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਅਜੇ ਕੁਆਰਾ ਸੀ। ਦੱਸਣਯੋਗ ਹੈ ਕਿ ਪਿੰਡ ਵਿਚ ਪੁਲਿਸ ਚੌਕੀ ਸਥਿਤ ਹੈ ਅਤੇ 7 ਕਿਲੋਮੀਟਰ ਪੁਲਿਸ ਥਾਣਾ ਹੈ, ਇਸ ਦੇ ਬਾਵਜੂਦ ਪਿੰਡ ਰੁਪਾਣਾ ਵਿਚ ਹਰ ਪ੍ਰਕਾਰ ਦਾ ਨਸ਼ਾ ਬਿਨਾਂ ਡਰ ਤੋਂ ਵਿਕ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਬਣਿਆ ਸੂਬੇ ਦਾ ਸਭ ਤੋਂ ਵੱਧ 16 ਸਕੂਲ ਆਫ਼ ਐਮੀਨੈਂਸ ਵਾਲਾ ਜ਼ਿਲ੍ਹਾ ਮੁੱਖ ਮੰਤਰੀ ਮਾਨ ਵਲੋਂ ਕਿਦਵਈ ਨਗਰ ਤੇ ਮਿਲ... ਅਗਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ‘ਡੀਨੋਟੀਫਾਈਡ’ ਕਬੀਲਿਆਂ ਨੂੰ 10 ਫ਼ੀਸਦੀ ਰਾਖਵਾਂਕਰਨ ਦੇਵਾਂਗੇ-ਨਾਇਬ ਸਿੰਘ ਸੈਣੀ ‘ ਅ...
Ad Position 24
No active advertisement