03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੁਲਿਸ ਜ਼ਿਲ੍ਹਾ ਬਟਾਲਾ ਅੰਦਰ ਹੁਣ ਤੱਕ ਵਾਪਰੀਆਂ ਘਟਨਾਵਾਂ

12 ਦਸੰਬਰ 2024 ਨੂੰ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਥਾਣੇ ’ਤੇ ਬੰਬ ਵਰਗੀ ਵਸਤੂ ਸੁੱਟਣ ਦਾ ਮਾਮਲਾ, 20 ਦਸੰਬਰ 2024 ਨੂੰ ਗੁਰਦਾਸਪੁਰ ਦੇ ਵਡਾਲਾ ਬਾਂਗਰ ਵਿਖੇ ਬੰਦ ਪੁਲਿਸ ਚੌਕੀ ’ਤੇ ਗ੍ਰਨੇਡ ਧਮਾਕਾ, 18 ਦਸੰਬਰ 2024 ਨੂੰ ਕਲਾਨੌਰ ਦੇ ਬਖਸ਼ੀਵਾਲ ਚੌਕੀ ’ਤੇ ਧਮਾਕਾ, 17 ਫਰਵਰੀ 2025 ਨੂੰ ਡੇਰਾ ਬਾਬਾ ਨਾਨਕ ਦੇ ਰਾਏਮੱਲ ਪਿੰਡ ਵਿਚ ਇਕ ਪੁਲਿਸ ਅਧਿਕਾਰੀ ਦੇ ਰਿਸ਼ਤੇਦਾਰ ਦੇ ਘਰ ’ਤੇ ਗ੍ਰਨੇਡ ਹਮਲਾ, 17 ਮਈ 2025 ਨੂੰ ਬਟਾਲਾ ਦੇ ਫੋਕਲ ਪੁਆਇੰਟ ਵਿਚ ਇਕ ਸ਼ਰਾਬ ਦੀ ਦੁਕਾਨ ਦੇ ਬਾਹਰ ਗ੍ਰਨੇਡ ਵਰਗੀ ਵਸਤੂ ਬਰਾਮਦ, 25 ਨਵੰਬਰ 2025 ਨੂੰ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਵਿਚ ਚਾਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 03-08-2026

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਤੇ ਸ਼ਹੀਦ ਪਰਿਵਾਰਾਂ ਨੂੰ ਚੋਣਾਂ ਵਿਚ ਜ਼ਰੂਰ ਨੁਮਾਇੰਦਗੀ ਮਿਲੇ-ਗਿਆਨੀ ਹਰਪ੍ਰੀਤ ਸਿੰਘ ਪਿੰਡ ਪੰਜੋਲੀ ਕਲਾਂ... ਅਗਲੀ ਖ਼ਬਰ ਐਤਵਾਰ ਨੂੰ ਦਿਨ ਚੜ੍ਹਦੇ ਹੀ ਬਟਾਲਾ ਦੀ ਅਰਬਨ ਅਸਟੇਟ ਪੁਲਿਸ ਚੌਕੀ ਦੀ ਬਾਹਰੀ ਕੰਧ ਨੂੰ ਕੀਤਾ ਪੇਂਟ। ਬਟਾਲਾ ਦੀ ਅਰਬਨ ਅਸ...
Ad Position 24
No active advertisement