ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
ਲੁਧਿਆਣਾ , 2 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ ਵਿਚ ਘਰੇਲੂ ਕਲੇਸ਼ ਤੋਂ ਦੁਖੀ ਹੋਏ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸੁਰਜੀਤ ਸਿੰਘ ਵਜੋਂ ਕੀਤੀ ਗਈ ਹੈ ।
ਮ੍ਰਿਤਕ ਗੁਰਜੀਤ ਸਿੰਘ ਦੀ ਪੁਰਾਣੀ ਤਸਵੀਰ।
03-08-2026