10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੰਟੇਨਰ ਰਾਹੀਂ ਪਾਵਨ ਸਰੂਪ ਕੈਨੇਡਾ ਭੇਜਣ ਦਾ ਮਾਮਲਾ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਪੱਤਰ

ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਸਿੱਖੀ ਸੇਵਾ ਗੁਰਮਤਿ ਵਿਦਿਆਲਾ ਦੇ ਮੁਖੀ ਭਾਈ ਪਰਮਜੀਤ ਸਿੰਘ ਅਕਾਲੀ ਅਤੇ ਗਿਆਨੀ ਤੇਜਬੀਰ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੀ ਅਗਵਾਈ ਵਿਚ ਅੱਜ ਪੰਥਕ ਆਗੂਆਂ ਨੇ ਕੈਨੇਡਾ ਦੇ ਵੈਨਕੂਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵਲੋਂ ਜਥੇਦਾਰ ਦੇ ਨਾਂਅ ਭੇਜਿਆ ਇਕ ਸੁਝਾਅ ਰੂਪੀ ਸ਼ਿਕਾਇਤ ਪੱਤਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਵਲੋਂ ਮਰਯਾਦਾ ਦੇ ਉਲਟ ਪਿਛਲੇ ਦਿਨੀਂ ਪਾਵਨ ਸਰੂਪ ਸ਼ਿਪਿੰਗ ਕੰਟੇਨਰਾਂ ਰਾਹੀਂ ਕੈਨੇਡਾ ਭੇਜਣ ‘ਤੇ ਇਤਰਾਜ਼ ਪ੍ਰਗਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਉਕਤ ਸੁਝਾਅ ਪੱਤਰ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਸਿੱਖੀ ਸੇਵਾ ਗੁਰਮਤਿ ਵਿਦਿਆਲਾ ਦੇ ਮੁਖੀ ਭਾਈ ਪਰਮਜੀਤ ਸਿੰਘ ਅਕਾਲੀ ਅਤੇ ਗਿਆਨੀ ਤੇਜਬੀਰ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੀ ਅਗਵਾਈ ਵਿਚ ਅੱਜ ਪੰਥਕ ਆਗੂਆਂ ਨੇ ਕੈਨੇਡਾ ਦੇ ਵੈਨਕੂਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵਲੋਂ ਜਥੇਦਾਰ ਦੇ ਨਾਂਅ ਭੇਜਿਆ ਇਕ ਸੁਝਾਅ ਰੂਪੀ ਸ਼ਿਕਾਇਤ ਪੱਤਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਵਲੋਂ ਮਰਯਾਦਾ ਦੇ ਉਲਟ ਪਿਛਲੇ ਦਿਨੀਂ ਪਾਵਨ ਸਰੂਪ ਸ਼ਿਪਿੰਗ ਕੰਟੇਨਰਾਂ ਰਾਹੀਂ ਕੈਨੇਡਾ ਭੇਜਣ ‘ਤੇ ਇਤਰਾਜ਼ ਪ੍ਰਗਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਉਕਤ ਸੁਝਾਅ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਚੰਦੂਮਾਜਰਾ ਅਗਲੀ ਖ਼ਬਰ ਮੁਲਾਜ਼ਮਾਂ ਦੇ ਹੱਕਾਂ ’ਤੇ ਹਾਈ ਕੋਰਟ ਦੀ ਮੋਹਰ, ਸਰਕਾਰ ਹੁਣ ਬਹਾਨੇ ਨਾ ਬਣਾਵੇ-ਜਾਖੜ
Ad Position 24