ਡੀ.ਏ. ਮਾਮਲੇ ’ਚ ਹਾਈ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਚੰਦੂਮਾਜਰਾ
ਚੰਡੀਗੜ੍ਹ, 3 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਾਈਕੋਰਟ ਦਾ ਡੀ.
ਚੰਡੀਗੜ੍ਹ, 3 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਾਈਕੋਰਟ ਦਾ ਡੀ.ਏ. ਦੇ ਮਾਮਲੇ ਵਿਚ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਸ਼ਲਾਘਾਯੋਗ ਹੈ। ਚੰਦੂਮਾਜਰਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਤੋਂ ਵੀ ਭੱਜ ਰਹੀ ਹੈ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੂੰ ਅਦਾਲਤ ਵਾਰ ਵਾਰ ਹੁਕਮ ਕਰ ਰਹੀ ਹੈ ਕਿ ਮੁਲਾਜ਼ਮਾਂ ਨੂੰ ਡੀ.ਏ. ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਉਸ ਨੂੰ ਮੰਨਣ ਦੀ ਬਜਾਏ ਟਾਲ ਮਟੋਲ ਕਰਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ।