05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਾਈ ਕੋਰਟ ਨੇ ਸਕੂਲਾਂ ਦੇ ਹੱਕ ਵਿਚ ਦਿੱਤਾ ਫੈਸਲਾ-ਰਾਸਾ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਪ੍ਰਾਈਵੇਟ ਸਕੂਲ ਜਥੇਬੰਦੀ ਰੈਕਿਗਨਾਈਜਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਇਕ ਹੰਗਾਮੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ, ਜਿਸ ਵਿਚ ਸਟੇਟ ਬਾਡੀ ਦੇ ਆਹੁਦੇਦਾਰ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਫੀਸਾਂ ਪ੍ਰਤੀ ਕੀਤੇ ਗਏ ਆਰਡੀਨੈਂਸ ਦੇ ਵਿਰੁੱਧ ਰਾਸਾ ਪੰਜਾਬ ਤੇ ਹੋਰ ਸਹਿਯੋਗੀ ਸਕੂਲ ਜਥੇਬੰਦੀਆਂ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਹਾਈ ਕੋਰਟ ਵਲੋਂ ਅੱਜ ਸੁਣਵਾਈ ਕਰਦਿਆਂ ਇਸ ਆਰਡੀਨੈਂਸ ਤੇ ਸਟੇਅ ਆਰਡਰ ਜਾਰੀ ਕਰ ਦਿੱਤਾ ਗਿਆ ਤੇ ਅਗਲੀ ਸੁਣਵਾਈ ਲਈ 22 ਸਤੰਬਰ ਦਿੱਤੀ ਗਈ ਹੈ। ਰਾਸਾ ਪੰਜਾਬ ਪ੍ਰਧਾਨ ਪ੍ਰਿੰਸੀਪਲ ਸਕੱਤਰ ਸਿੰਘ ਸੰਧੂ ਨੇ ਦੱਸਿਆ ਕਿ ਸਕੂਲਾਂ ਦੀ ਇਸ ਜਿੱਤ ਵਿਚ (ਰਾਸਾ) ਪੰਜਾਬ ਦੇ ਨਾਲ-ਨਾਲ ਭਰਾਤਰੀ ਜਥੇਬੰਦੀਆਂ ਪੂਸਾ ਬਠਿੰਡਾ, ਰਾਸਾ ਯੂ.

Ad Position 21
No active advertisement
ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਪ੍ਰਾਈਵੇਟ ਸਕੂਲ ਜਥੇਬੰਦੀ ਰੈਕਿਗਨਾਈਜਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਇਕ ਹੰਗਾਮੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ, ਜਿਸ ਵਿਚ ਸਟੇਟ ਬਾਡੀ ਦੇ ਆਹੁਦੇਦਾਰ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਫੀਸਾਂ ਪ੍ਰਤੀ ਕੀਤੇ ਗਏ ਆਰਡੀਨੈਂਸ ਦੇ ਵਿਰੁੱਧ ਰਾਸਾ ਪੰਜਾਬ ਤੇ ਹੋਰ ਸਹਿਯੋਗੀ ਸਕੂਲ ਜਥੇਬੰਦੀਆਂ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਹਾਈ ਕੋਰਟ ਵਲੋਂ ਅੱਜ ਸੁਣਵਾਈ ਕਰਦਿਆਂ ਇਸ ਆਰਡੀਨੈਂਸ ਤੇ ਸਟੇਅ ਆਰਡਰ ਜਾਰੀ ਕਰ ਦਿੱਤਾ ਗਿਆ ਤੇ ਅਗਲੀ ਸੁਣਵਾਈ ਲਈ 22 ਸਤੰਬਰ ਦਿੱਤੀ ਗਈ ਹੈ। ਰਾਸਾ ਪੰਜਾਬ ਪ੍ਰਧਾਨ ਪ੍ਰਿੰਸੀਪਲ ਸਕੱਤਰ ਸਿੰਘ ਸੰਧੂ ਨੇ ਦੱਸਿਆ ਕਿ ਸਕੂਲਾਂ ਦੀ ਇਸ ਜਿੱਤ ਵਿਚ (ਰਾਸਾ) ਪੰਜਾਬ ਦੇ ਨਾਲ-ਨਾਲ ਭਰਾਤਰੀ ਜਥੇਬੰਦੀਆਂ ਪੂਸਾ ਬਠਿੰਡਾ, ਰਾਸਾ ਯੂ.ਕੇ, ਕਾਸਾ ਜਲੰਧਰ, ਸਕੂਲ ਐਸੋਸੀਏਸ਼ਨ ਮੋਹਾਲੀ ਤੇ ਫੈਡਰੇਸ਼ਨ ਦੀ ਬਹੁਤ ਵੱਡੀ ਭੂਮਿਕਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੂੰ ਵੱਖ-ਵੱਖ ਥਾਣਿਆਂ, ਪੁਲਿਸ ਅਧਿਕਾਰੀਆਂ ਦੀ ‘ਫੁਟੇਜ਼’ ਤੇ ਗੱਡੀਆਂ ਦੀ ‘ਲਾਗਬੁੱਕ’ ਪੇਸ਼ ਕਰਨ ਦੇ ਹੁਕਮ ਰਣਜੀਤ ਸ... ਅਗਲੀ ਖ਼ਬਰ ਸੂਬੇ ਭਰ ਦੇ ਆਦਰਸ਼ ਸਕੂਲਾਂ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਅੱਜ ਤੋਂ ਸ਼ੁਰੂ
Ad Position 24
No active advertisement