07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਸ਼ਾ ਵਿਰੋਧੀ ਮੁਹਿੰਮ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 7 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਧਾਨ ਸਭਾ ਦੀ ਕਮੇਟੀ ਵਲੋਂ ਸੂਬੇ ਵਿਚ ਨਸ਼ਿਆਂ ਦੀ ਸਥਿਤੀ ਸੰਬੰਧੀ ਪੇਸ਼ ਕੀਤੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਅਨੁਸਾਰ ਸੂਬੇ ਦੇ 65 ਫ਼ੀਸਦੀ ਤੋਂ ਵੱਧ ਨੌਜਵਾਨ ਕਿਸੇ ਨਾ ਕਿਸੇ ਰੂਪ ਵਿਚ ਨਸ਼ਿਆਂ ਦੀ ਲਪੇਟ ’ਚ ਹਨ, ਜੋ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਧਾਨ ਸਭਾ ਦੀ ਕਮੇਟੀ ਵਲੋਂ ਸੂਬੇ ਵਿਚ ਨਸ਼ਿਆਂ ਦੀ ਸਥਿਤੀ ਸੰਬੰਧੀ ਪੇਸ਼ ਕੀਤੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਅਨੁਸਾਰ ਸੂਬੇ ਦੇ 65 ਫ਼ੀਸਦੀ ਤੋਂ ਵੱਧ ਨੌਜਵਾਨ ਕਿਸੇ ਨਾ ਕਿਸੇ ਰੂਪ ਵਿਚ ਨਸ਼ਿਆਂ ਦੀ ਲਪੇਟ ’ਚ ਹਨ, ਜੋ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ 18 ਤੋਂ 35 ਸਾਲ ਦੀ ਉਮਰ ਦੇ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ, ਜਦਕਿ ਪਿਛਲੇ ਚਾਰ ਸਾਲਾਂ ਦੌਰਾਨ ਬੁਪ੍ਰੇਨੋਰਫਿਨ ਵਰਗੀਆਂ ਨਸ਼ਾ ਛੁਡਾਊ ਦਵਾਈਆਂ ਦੀ ਖਪਤ ਵਿਚ 57 ਫ਼ੀਸਦੀ ਵਾਧਾ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਚਿਹਰਾ ਬੇਨਕਾਬ ਹੋਇਆ-ਰੰਧਾਵਾ
Ad Position 24