07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵੜਿੰਗ ਵਲੋਂ ਪੁਲਿਸ ਦੀ ਧੱਕੇਸ਼ਾਹੀ ਦੀ ਨਿੰਦਾ

ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬਾ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਨਿੰਦਾ ਕੀਤੀ, ਜੋ ਆਪਣਾ ਬਕਾਇਆ ਮਹਿੰਗਾਈ ਭੱਤਾ ਲੈਣ ਦੀ ਮੰਗ ਕਰ ਰਹੇ ਹਨ। ਵਿਰੋਧ ਕਰ ਰਹੇ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡੀ.

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬਾ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਨਿੰਦਾ ਕੀਤੀ, ਜੋ ਆਪਣਾ ਬਕਾਇਆ ਮਹਿੰਗਾਈ ਭੱਤਾ ਲੈਣ ਦੀ ਮੰਗ ਕਰ ਰਹੇ ਹਨ।ਵਿਰੋਧ ਕਰ ਰਹੇ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡੀ.ਏ. ਕਰਮਚਾਰੀਆਂ ਦਾ ਹੱਕ ਹੈ। ਉਨ੍ਹਾਂ ਨੂੰ ਇਹ ਮਿਲਣਾ ਹੀ ਚਾਹੀਦਾ ਹੈ ਅਤੇ ‘ਆਪ’ ਸਰਕਾਰ ਇਸ ਦਾ ਭੁਗਤਾਨ ਕਰਨ ਲਈ ਜ਼ਿੰਮੇਵਾਰ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਕਰਮਚਾਰੀਆਂ ਨਾਲ ਵਾਅਦਾ ਤੋੜਿਆ ਹੈ, ਸਗੋਂ ਉਨ੍ਹਾਂ ਦੀਆਂ ਮੰਗਾਂ ਲਈ ਉਨ੍ਹਾਂ ‘ਤੇ ਪੁਲਿਸ ਦੀ ਤਾਕਤ ਵੀ ਵਰਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੈਂ ਜ਼ਿੰਦਗੀ ਦਾ ਰਹਿੰਦਾ ਸਮਾਂ ਪੰਜਾਬ ਦੀ ਭਲਾਈ ’ਚ ਲਗਾਉਣਾ ਚਾਹੁੰਦੀ ਹਾਂ-ਪ੍ਰੀਤੀ ਸਪਰੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਡਟ ਕੇ ਖੜ੍ਹਾ ਰਿਹਾ ਹੈ-ਜਥੇਦਾਰ ਮੁਕਾਰੋਂਪੁਰ
Ad Position 24